ਇਹ ਗੱਲ ਸਾਂਝੀ ਕਰਦਿਆਂ ਬਹੁਤ ਹੀ ਦੁੱਖ-ਦਰਦ ਮਹਿਸੂਸ ਹੋ ਰਿਹਾ ਹੈ ਕਿ ਅੱਜ ਗਣਤੰਤਰ ਦਿਵਸ ਮੌਕੇ ਅਤੇ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਨੂੰ ਐਵਾਰਡ ਦਿੱਤੇ ਜਾਣ ਦਾ ਐਲਾਨ ਹੋਣ ਮੌਕੇ ਇਹ ਦੁਖਦਾਈ ਖ਼ਬਰ ਆ ਪਹੁੰਚੀ ਕਿ ਪੰਜਾਬੀ ਦੇ ਨਾਮਵਰ ਲੇਖਕ ਸਰਦਾਰ ਕਰਤਾਰ ਸਿੰਘ ਦੁੱਗਲ 95 ਸਾਲ ਦੀ ਉਮਰ ਵਿੱਚ ਅੱਜ ਦਿੱਲੀ ਸਥਿੱਤ ਆਪਣੇ ਨਿਵਾਸ ਸਥਾਨ ‘ਤੇ ਅਕਾਲ ਚਲਾਣਾ ਕਰ ਗਏ । ਵਡੇਰੀ ਉਮਰ ਅਤੇ ਸਖ਼ਤ ਮੌਸਮ ਦੇ ਮੱਦੇਨਜ਼ਰ ਡਾਕਟਰ ਨੇ ਉਨ੍ਹਾਂ ਨੂੰ ਘਰ ਵਿਚ ਹੀ ਆਰਾਮ ਕਰਨ ਦੀ ਸਲਾਹ ਦਿੱਤੀ ਸੀ। ਉਨ੍ਹਾਂ ਦਾ ਅੰਤਿਮ-ਸੰਸਕਾਰ 27 ਜਨਵਰੀ ਨੂੰ ਦਿੱਲੀ ਲੋਧੀ ਰੋਡ ਸ਼ਮਸ਼ਾਨ ਭੂਮੀ ਵਿਖੇ ਕੀਤਾ ਜਾਵੇਗਾ । ਉਹਨਾਂ ਦੇ ਅਕਾਲ ਚਲਾਣੇ ‘ਤੇ ਰਾਜਨੀਤਕ ਨੇਤਾਵਾਂ, ਉੱਚ ਅਧਿਕਾਰੀਆਂ, ਸਾਹਿਤਕਾਰਾਂ, ਸਾਹਿਤ ਸਭਾਵਾਂ ਅਤੇ ਸਾਹਿਤਕ ਪ੍ਰੇਮੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
–ਰਣਜੀਤ ਸਿੰਘ ਪ੍ਰੀਤ, ਭਗਤਾ, ਬਠਿੰਡਾ
ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।
ਤੁਸੀਂ ਸਾਡਾ ਸਹਿਯੋਗ ਦੋ ਤਰੀਕਿਆਂ ਨਾਲ ਕਰ ਸਕਦੇ ਹੋ
ਇਕੋ ਵਾਰ ਸਹਿਯੋਗ ਰਾਸ਼ੀ ਦੇ ਕੇ ਜਾਂ ਸਲਾਨਾ ਮੈਂਬਰਸ਼ਿਪ ਰਾਹੀਂ
ਇਕੋ ਵਾਰ ਸਹਿਯੋਗ ਕਰਨ ਲਈ ਰਕਮ ਚੁਣੋ।
ਮਹੀਨੇਵਾਰ, ਛਿਮਾਹੀ, ਸਲਾਨਾ, ਪੰਜ-ਸਾਲਾ ਮੈਂਬਰਸ਼ਿਪ
ਤੁਸੀਂ ਇਸ ਤਰ੍ਹਾਂ ਦੀਆਂ ਲਿਖਤਾਂ ਲਈ ਸਾਡੇ ਨਾਲ ਸੋਸ਼ਲ ਮੀਡੀਆ ’ਤੇ ਜੁੜੋ
Leave a Reply