ਚੰਗੀ ਲੱਗੀ ਤਾਂ ਸ਼ਿਅਰ ਕਰੋ, ਨਹੀਂ ਤਾਂ ਹੇਠਾਂ ਕਮੈਂਟ ਵਿਚ ਆਪਣੇ ਵਿਚਾਰ ਦਿਉ।

punjabi poetry tanveer daab

ਕਵਿਤਾ: ਦਾਬ ਕਵੀ: ਤਨਵੀਰ ਬਾਪੂ ਨੇ ਜ਼ਮੀਨ ਖਰੀਦੀ ਹੈ ਮੇਰੇ ਲਈ ਮੈਨੂੰ ਖੁਸ਼ ਹੋਣਾ ਚਾਹੀਦਾ ਹੈ ਵੇਚਣ ਵਾਲਾ ਰਜਿਸਟਰ ’ਤੇ ’ਗੂਠਾ ਲਾਉਂਦਾ ਹੈ ਮੈਨੂੰ ਸੀਨੇ ’ਤੇ ਦਾਬ ਮਹਿਸੂਸ ਹੁੰਦੀ ਹੈ ’ਗੂਠਾ ਪੂੰਝਣ ਲਈ ਕੰਧ ਤੇ ਘਸਾਉਂਦਾ ਹੈ ਕੰਧ ’ਤੇ ਅਨੇਕਾਂ ’ਗੂਠੇ ਘਸੇ ਹੋਏ ਨੇ ਮੇਰਾ ਗੱਚ ਭਰ ਆਇਆ ਬਾਪੂ ਨਾਲ ਆਏ ਬੰਦਿਆਂ ਨੂੰ ਹੋਟਲ ਚ ਲੈ ਵੜਿਆ ਵੇਚਣ ਵਾਲ ਨੀਵੀਂ ਪਾ ਬੱਸ ਅੱਡੇ ਵੱਲ ਹੋ ਤੁਰਿਆ ਮੈਂ ਕਿਧਰ ਜਾਵਾਂ? ਪੁਸਤਕ: ਕੋਈ ਸੁਣਦਾ ਹੈ ਵਿਚੋਂ/ਪੰਨਾ 35


#punjabipoetry | Daab | Tanveer

ਲਫ਼ਜ਼ਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਅਾਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ 25 ਰੁਪਏ ਤੋਂ ਲੈ ਕੇ 10 ਹਜ਼ਾਰ ਤੱਕ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।


ਚੰਗੀ ਲੱਗੀ ਤਾਂ ਸ਼ਿਅਰ ਕਰੋ, ਨਹੀਂ ਤਾਂ ਹੇਠਾਂ ਕਮੈਂਟ ਵਿਚ ਆਪਣੇ ਵਿਚਾਰ ਦਿਉ।

Leave a Reply

Your email address will not be published.