ਸੈਂਕੜੇ ਹਿੱਟ ਗੀਤਾਂ ਦੀ ਨਾਮਵਰਤੀ ਭਾਰਤੀ ਪਿੱਠਵਰਤੀ ਗਾਇਕਾ ਸ਼ਮਸ਼ਾਦ ਬੇਗਮ 23 ਅਪਰੈਲ ਦੀ ਰਾਤ ਨੂੰ ਸਦਾ–ਸਦਾ ਲਈ ਇਸ ਜਹਾਨੋ ਤੁਰ ਗਈ, ਉਹ 94 ਵਰ੍ਹਿਆਂ ਦੀ ਸੀ। ਪੰਦਰਾਂ ਸਾਲ ਦੀ ਉਮਰ ਵਿਚ 1934 ਨੂੰ ਗਣਪਤ ਲਾਲ ਬੱਤੋ ਨਾਲ ਵਿਆਹੀ ਸ਼ਮਸ਼ਾਦ ਬੇਗਮ 1955 ਵਿਚ ਪਤੀ ਦੀ ਮੌਤ ਮਗਰੋਂ ਇਕੱਲੀ ਰਹਿ ਗਈ। ਉਸ ਨੇ ਆਪਣੀ ਧੀ ਊਸ਼ਾ ਰੱਤੜਾ ਨੂੰ ਪਾਲਿਆ ਸੰਭਾਲਿਆ ਅਤੇ ਉਹਦਾ ਨਿਕਾਹ ਕਰਿਆ। ਹੁਣ ਆਖਰੀ ਸਮੇਂ ਵੀ ਉਹ ਆਪਣੀ ਧੀ ਅਤੇ ਦਾਮਾਦ ਨਾਲ ਹੀ ਮੁੰਬਈ ਵਿੱਚ ਰਹਿ ਰਹੀ ਸੀ।
ਤੁਰ ਗਈ ਮਿੱਠੀ ‘ਤੇ ਸੁਰੀਲੀ ਆਵਾਜ਼ ਦੀ ਮਲਿਕਾ ਸ਼ਮਸ਼ਾਦ ਬੇਗ਼ਮ
Publish Date:
Updated Date:
Share:
ਅੱਖਰ ਵੱਡੇ ਕਰੋ–+=
ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।
ਤੁਸੀਂ ਸਾਡਾ ਸਹਿਯੋਗ ਦੋ ਤਰੀਕਿਆਂ ਨਾਲ ਕਰ ਸਕਦੇ ਹੋ
ਇਕੋ ਵਾਰ ਸਹਿਯੋਗ ਰਾਸ਼ੀ ਦੇ ਕੇ ਜਾਂ ਸਲਾਨਾ ਮੈਂਬਰਸ਼ਿਪ ਰਾਹੀਂ
ਇਕੋ ਵਾਰ ਸਹਿਯੋਗ ਕਰਨ ਲਈ ਰਕਮ ਚੁਣੋ।
ਮਹੀਨੇਵਾਰ, ਛਿਮਾਹੀ, ਸਲਾਨਾ, ਪੰਜ-ਸਾਲਾ ਮੈਂਬਰਸ਼ਿਪ
ਤੁਸੀਂ ਇਸ ਤਰ੍ਹਾਂ ਦੀਆਂ ਲਿਖਤਾਂ ਲਈ ਸਾਡੇ ਨਾਲ ਸੋਸ਼ਲ ਮੀਡੀਆ ’ਤੇ ਜੁੜੋ
by
Tags:
Comments
One response to “ਤੁਰ ਗਈ ਮਿੱਠੀ ‘ਤੇ ਸੁਰੀਲੀ ਆਵਾਜ਼ ਦੀ ਮਲਿਕਾ ਸ਼ਮਸ਼ਾਦ ਬੇਗ਼ਮ”
Gr8 Singer ! Gr8 Article !!…..
Leave a Reply