ਤੁਰ ਗਈ ਮਿੱਠੀ ‘ਤੇ ਸੁਰੀਲੀ ਆਵਾਜ਼ ਦੀ ਮਲਿਕਾ ਸ਼ਮਸ਼ਾਦ ਬੇਗ਼ਮ

ਸੈਂਕੜੇ ਹਿੱਟ ਗੀਤਾਂ ਦੀ ਨਾਮਵਰਤੀ ਭਾਰਤੀ ਪਿੱਠਵਰਤੀ ਗਾਇਕਾ ਸ਼ਮਸ਼ਾਦ ਬੇਗਮ 23 ਅਪਰੈਲ ਦੀ ਰਾਤ ਨੂੰ ਸਦਾਸਦਾ ਲਈ ਇਸ ਜਹਾਨੋ ਤੁਰ ਗਈ, ਉਹ 94 ਵਰ੍ਹਿਆਂ ਦੀ ਸੀ। ਪੰਦਰਾਂ ਸਾਲ ਦੀ ਉਮਰ ਵਿਚ 1934 ਨੂੰ ਗਣਪਤ ਲਾਲ ਬੱਤੋ ਨਾ ਵਿਆਹੀ ਸ਼ਮਸ਼ਾਦ ਬੇਗਮ 1955 ਵਿਚ ਪਤੀ ਦੀ ਮੌਤ ਮਗਰੋਂ ਇਕੱਲੀ ਰਹਿ ਗਈ। ਉਸ ਨੇ ਆਪਣੀ ਧੀ ਊਸ਼ਾ ਰੱਤੜਾ ਨੂੰ ਪਾਲਿਆ ਸੰਭਾਲਿਆ ਅਤੇ ਉਹਦਾ ਨਿਕਾਹ ਕਰਿਆ। ਹੁਣ ਆਖਰੀ ਸਮੇਂ ਵੀ ਉਹ ਆਪਣੀ ਧੀ ਅਤੇ ਦਾਮਾਦ ਨਾਲ ਹੀ ਮੁੰਬਈ ਵਿੱਚ ਰਹਿ ਰਹੀ ਸੀ।
. . .

lalla_logo_blue_white-bg.png

ਅੱਗੇ ਪੜ੍ਹਨ ਲਈ ਲੌਗਿਨ ਕਰੋ ਜੀ। 

ਜੇ ਤੁਸੀਂ ਇਸ ਵੈਬਸਾਈਟ ‘ਤੇ ਪਹਿਲਾਂ ਕਦੇ ਲੌਗਿਨ  ਨਹੀਂ ਕੀਤਾ ਤਾਂ ਨਵੀਂ ਆਈ-ਡੀ ਬਣਾ ਕੇ ਮੁਫ਼ਤ ਮੈਂਬਰਸ਼ਿਪ ਪ੍ਰਾਪਤ ਕਰਨ ਲਈ, ਹੇਠਾਂ ਕਲਿੱਕ ਕਰੋ। 

ਨਵੀਂ ਆਈ-ਡੀ ਬਣਾਉ

ਕੋਈ ਸਮੱਸਿਆ ਆ ਰਹੀ ਹੈ ਤਾਂ 87279-87379 ਉੱਤੇ ਵੱਟਸ-ਐਪ ਕਰੋ


Posted

in

by

Tags:

Comments

One response to “ਤੁਰ ਗਈ ਮਿੱਠੀ ‘ਤੇ ਸੁਰੀਲੀ ਆਵਾਜ਼ ਦੀ ਮਲਿਕਾ ਸ਼ਮਸ਼ਾਦ ਬੇਗ਼ਮ”

  1. Sushil Raheja Avatar

    Gr8 Singer ! Gr8 Article !!…..

Leave a Reply

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com