ਆਪਣੀ ਬੋਲੀ, ਆਪਣਾ ਮਾਣ

ਵੀਡਿਉ : ਸੰਤ ਸਿੰਘ ਸੇਖੋਂ ਦੇ ਕਿੱਸੇ । ਸੁਰਜੀਤ ਪਾਤਰ ਦੀ ਜ਼ੁਬਾਨੀ

ਅੱਖਰ ਵੱਡੇ ਕਰੋ+=
ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਚਿੰਤਕ ਸੰਤ ਸਿੰਘ ਸੇਖੋਂ ਬਾਰੇ ਉਨ੍ਹਾਂ ਦੇ 109ਵੇਂ ਜਨਮਦਿਨ ਮੌਕੇ, ਪੰਜਾਬੀ, ਭਵਨ ਲੁਧਿਆਵਾ ਵਿਚ ਕਰਵਾਏ ਗਏ ਸਮਾਗਮ ਦੌਰਾਨ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੇ ਕਈ ਯਾਦਗਾਰ ਅਤੇ ਦਿਲਚਸਪ ਕਿੱਸੇ ਬਿਆਨ ਕੀਤੇ। ਹੇਠਾਂ ਦੇਖੋ ਪੂਰਾ ਵੀਡਿਉ। ਇਸ ਦੇ ਨਾਲ ਕੈਨੇਡਾ ਰਹਿੰਦੇ ਚਿੱਤਰਕਾਰ ਜਰਨੈਲ ਸਿੰਘ ਵੱਲੋਂ 1991 ਵਿਚ ਬਣਾਇਆ ਗਿਆ ਸੰਤ ਸਿੰਘ ਸੇਖੋਂ ਦਾ ਪੋਟਰੇਟ ਵੀ ਸਾਂਝਾ ਕਰ ਰਹੇ ਹਾਂ।
Sant Singh Sekhon Portrait by Jarnail Singh
Sant Singh Sekhon Portrait by Jarnail Singh



 




ਲਫ਼ਜਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਸਾਹਿਤ, ਸਭਿਆਚਾਰ, ਵਿਰਸੇ ਨਾਲ ਸਬੰਧਤ ਲਿਖਤਾਂ, ਆਡਿਓ, ਵੀਡਿਓ, ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।

ਇਕੋ ਵਾਰ ਸਹਿਯੋਗ ਕਰਨ ਲਈ ਰਕਮ ਚੁਣੋ।

ਸਾਡੀ ਪੱਕੀ ਮੈਂਬਰਸ਼ਿਪ ਲੈਣ ਲਈ ਬਟਨ ਦੱਬੋ

ਤੁਸੀਂ ਇਸ ਤਰ੍ਹਾਂ ਦੀਆਂ ਲਿਖਤਾਂ ਲਈ ਸਾਡੇ ਨਾਲ ਸੋਸ਼ਲ ਮੀਡੀਆ ’ਤੇ ਜੁੜੋ

Comments

Leave a Reply

Your email address will not be published. Required fields are marked *