ਸ਼ਹੀਦ ਭਗਤ ਸਿੰਘ ਦੇ ਭਾਣਜੇ ਜਗਮੋਹਨ ਸਿੰਘ ਨਾਲ ਮੁਲਾਕਾਤ-ਇਂਦਰਜੀਤ ਨੰਦਨ
ਸ਼ਹੀਦੇ ਆਜ਼ਮ ਭਗਤ ਸਿੰਘ ਦੇ ਪਰਿਵਾਰ ਦੀ ਅਗਲੀ ਪੀੜ੍ਹੀ ਵਿੱਚੋਂ ਪ੍ਰੋਫੈਸਰ ਜਗਮੋਹਨ ਸਿੰਘ ਐਸੀ ਸ਼ਖਸ਼ੀਅਤ ਹਨ, ਜੋ ਪੂਰੀ ਤਰ੍ਹਾਂ ਸਰਗਰਮ ਤੇ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਮਰਪਿਤ ਹਨ। ਜਗਮੋਹਨ ਸਿੰਘ ਇੱਕ ਸ਼ਖਸ਼ੀਅਤ ਹੀ ਨਹੀਂ ਆਪਣੇ ਆਪ ਵਿੱਚ ਇੱਕ ਸੰਸਥਾ ਹੈ। ਉਹ ਭਗਤ ਸਿੰਘ ਤੋਂ 3 ਸਾਲ ਛੋਟੀ ਉਨ੍ਹਾਂ ਦੀ ਭੈਣ ਅਮਰ ਕੌਰ ਦੇ ਪੁੱਤਰ ਹਨ। … Read more