ਸਾਧੂ ਬਿਨਿੰਗ ਨੂੰ ਮਿਲਿਆ ਇਕਬਾਲ ਅਰਪਨ ਸਨਮਾਨ
ਕੈਲਗਰੀ। ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ 13ਵੇਂ ਸਲਾਨਾ ਸਮਾਗਮ ਵਿਚ ਪ੍ਰਸਿੱਧ ਲੇਖਕ ਅਤੇ ਕੈਨੇਡਾ ਵਿਚ ਪੰਜਾਬੀ ਬੋਲੀ ਦੇ ਵਿਕਾਸ ਲਈ ਕੰਮ ਕਰਨ ਵਾਲੇ ਸਾਧੂ ਬਿਨਿੰਗ ਨੂੰ ਇਕਬਾਲ ਅਰਪਨ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਭਾ ਦੇ ਪ੍ਰਧਾਨ ਮਹਿੰਦਰਪਾਲ ਐਸ. ਪਾਲ, ਜਨਰਲ ਸਕੱਤਰ ਬਲਜਿੰਦਰ ਸੰਘਾ ਅਤੇ ਪਾਲੀ ਵਿਰਕ ਵੱਲੋਂ ਇਕਬਾਲ ਅਰਪਨ ਯਾਦਗਾਰੀ ਅਵਾਰਡ ਦੀ ਪਲੈਕ ਭੇਂਟ … Read more