ਕੈਲਗਰੀ ਵਿਚ ਹੋਈ ਸਾਹਿਤਕ ਮਿਲਣੀ
ਕੈਲਗਰੀ। ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮਹੀਨੇਵਾਰ ਮੀਟਿੰਗ 17 ਜੂਨ 2012 ਨੂੰ ਕੋਸੋ ਹਾਲ ਵਿਚ ਹੋਈ। ਸਭਾ ਦੇ ਪ੍ਰਧਾਨ ਮਹਿੰਦਰਪਾਲ ਐਸ਼ਪਾਲ, ਕਾਰਜਕਾਰੀ ਮੈਂਬਰ ਬੀਜਾ ਰਾਮ, ਚਿੱਤਰਕਾਰ ਹਰਪ੍ਰਕਾਸ਼ ਜ਼ਨਾਗਲ ਅਤੇ ਲੇਖਿਕਾ ਗੁਰਚਰਨ ਕੌਰ ਥਿੰਦ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਸਨ। ਸਭ ਤੋਂ ਪਹਿਲਾਂ ਹਾਜ਼ਰ ਸਾਹਿਤ ਪ੍ਰੇਮੀਆਂ ਨੂੰ ਫਾਦਰਜ਼ ਡੇਅ ਦੀ ਵਧਾਈ ਦਿੱਤੀ ਗਈ। ਉਸ ਦੇ ਨਾਲ ਹੀ … Read more