ਅਧਕ ਵਿਚਾਰਾ ਕੀ ਕਰੇ!
ਵੈਸੇ ਤਾਂ ਪੰਜਾਬੀ ਦੇ ਸ਼ਬਦ ਜੋੜਾਂ ਵਿਚ ਐਸੀ ਆਪਾ ਧਾਪੀ ਪਈ ਹੋਈ ਹੈ ਕਿ ਗਿਆਨੀ ਗਿਆਨ ਸਿੰਘ ਦੇ ਸ਼ਬਦਾਂ ਵਿਚ ‘ਅੰਨ੍ਹੀ ਕਉ ਬੋਲ਼ਾ ਘੜੀਸੈ॥ ਨ ਉਸ ਸੁਣੈ ਨ ਉਸ ਦੀਸੈ॥’ ਵਾਲ਼ੀ ਹਾਲਤ ਹੀ ਹੈ। ਇੰਟਰਨੈਟ ਤੇ ਕੰਪਿਊਟਰ ਦੇ ਸਦਕਾ ਬਹੁਤ ਸਾਰੇ ਪਰਚੇ ਲਿਖਾਰੀਆਂ ਦੇ ਸ਼ਬਦ ਜੋੜਾਂ ਨੂੰ ਬਦਲਣ ਦੀ ਜ਼ਹਿਮਤ ਉਠਾਏ ਬਿਨਾ ਹੀ, ਜਿਵੇਂ ਉਹ … Read more