ਦੀਪਕ ਜੈਤੋਈ ਐਵਾਰਡ ਪ੍ਰਸਿੱਧ ਗ਼ਜ਼ਲਗੋ ਜਸਵਿੰਦਰ ਨੂੰ ਅਤੇ ਪ੍ਰੋ. ਰੁਪਿੰਦਰ ਮਾਨ ਯਾਦਗਾਰੀ ਐਵਾਰਡ ਉਘੇ ਕਵੀ ਜਸਵੰਤ ਜ਼ਫਰ ਨੂੰ ਦੇਣ ਦਾ ਫੈਸਲਾ
ਜੈਤੋ-ਪੰਜਾਬੀ ਸਾਹਿਤ ਸਭਾ (ਰਜਿ.) ਜੈਤੋ ਵੱਲੋਂ ਉਸਤਾਦ ਗ਼ਜ਼ਲਗੋ ਮਰਹੂਮ ਦੀਪਕ ਜੈਤੋਈ ਦੀ ਯਾਦ ਵਿਚ ਸ਼ੁਰੂ ਕੀਤਾ ਗਿਆ ਦੀਪਕ ਜੈਤੋਈ ਐਵਾਰਡ ਇਸ ਵਾਰ ਪੰਜਾਬੀ ਦੇ ਪ੍ਰਸਿੱਧ ਗ਼ਜ਼ਲਗੋ ਜਸਵਿੰਦਰ ਨੂੰ ਅਤੇ ਇਸ ਸਾਲ ਤੋਂ ਸ਼ੁਰੂ ਕੀਤਾ ਜਾ ਰਿਹਾ ਪ੍ਰੋ. ਰੁਪਿੰਦਰ ਮਾਨ ਯਾਦਗਾਰੀ ਐਵਾਰਡ ਉਘੇ ਕਵੀ ਜਸਵੰਤ ਜ਼ਫਰ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ … Read more