ਭਾਈ ਪਿਆਰਾ ਸਿੰਘ ਮਿੱਠਾ ਟਿਵਾਣਾ ਵਾਲਿਆਂ ਦੀ ਕੀਰਤਨ ਸੀਡੀ ਰਿਲੀਜ਼
ਲੁਧਿਆਣਾ-ਭਾਈ ਪਿਆਰਾ ਸਿੰਘ ਮਿੱਠਾ ਟਿਵਾਣਾ (ਹੁਸ਼ਿਆਰਪੁਰ) ਵਾਲਿਆਂ ਦੀ ਸੁਰੀਲੀ ਕੀਰਤਨ ਸੀ ਡੀ ‘ਕਾਰਜ ਸਤਿਗੁਰਿ ਆਪਿ ਸਵਾਰਿਆ’ ਨੂੰ ਰਿਲੀਜ਼ ਕਰਦਿਆਂ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸਿੱਖਿਆ ਸਾਸ਼ਤਰੀ ਡਾ: ਸਰਦਾਰਾ ਸਿੰਘ ਜੌਹਲ ਨੇ ਕਿਹਾ ਕਿ ਰਵਾਇਤੀ ਤੰਤੀ ਸਾਜਾਂ ਨੂੰ ਮੁੜ ਸੁਰਜੀਤ ਕਰਨਾ ਇਸ ਲਈ ਜ਼ਰੂਰੀ ਹੈ ਕਿਉਂ ਕਿ ਇਸ ਦਾ ਹੁਕਮ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਬੜੇ … Read more