ਮਾਡਲ ਸਕੂਲਾਂ ਵਿਚ ਪੰਜਾਬੀ ਭਾਸ਼ਾ ਦੀ ਸਥਿਤੀ
ਪ੍ਰਸਿੱਧ ਰੂਸੀ ਬਾਲ ਸਾਹਿੱਤ ਲੇਖਕ ਅਤੇ ਸਿੱਖਿਆ ਸ਼ਾਸਤਰੀ ਵ.ਅ. ਸੁਖੋਮਲਿੰਸਕੀ ਨੇ ਆਪਣੀ ਪੁਸਤਕ ‘ਬੱਚਿਆਂ ਨੂੰ ਦਿਆਂ ਦਿਲ ਆਪਣਾ ਮੈਂ’ ਵਿੱਚ ਬੱਚੇ ਦੇ ਜੀਵਨ ਵਿੱਚ ਉਸ ਦੀ ਮਾਤ-ਭਾਸ਼ਾ ਦੇ ਮਹੱਤਵ ਨੂੰ ਪ੍ਰਗਟ ਕਰਦੇ ਹੋਏ ਲਿਖਿਆ ਹੈ ਕਿ ਭਾਸ਼ਾ ਕੌਮ ਦੀ ਦੌਲਤ ਦਾ ਹਿੱਸਾ ਹੈ। ਜਿਵੇਂ ਕਿ ਅਖਾਣ ਹੈ, ‘‘ਮੈਂ ਉਨੇ ਹੀ ਲੋਕ ਹਾਂ ਜਿੰਨੀਆਂ ਭਾਸ਼ਾਵਾਂ … Read more