ਸਾਦ-ਮੁਰਾਦੇ ਵਿਆਹ ਹੀ ਸਮਾਜ ਦੇ ਗੌਰਵ ਨੂੰ ਚਾਰ ਚੰਨ ਲਗਾਉਂਦੇ ਨੇ

ਦੋ ਪਰਿਵਾਰਾਂ ਦਾ ਆਪਸੀ ਮੇਲ ਕਰਵਾਉਣਾ ਅਤੇ ਦੋ ਜ਼ਿੰਦੜੀਆਂ ਨੂੰ ਇੱਕ ਪਵਿੱਤਰ ਬੰਧਨ ਵਿਚ ਬੰਨਣ ਦੇ ਕਾਰਜ ਨੂੰ ਹੀ ਵਿਆਹ ਜਾਂ ਸ਼ਾਦੀ ਦੀ ਰਸਮ ਕਿਹਾ ਜਾਂਦਾ ਹੈ। ਇਸ ਰਸਮ ਰਾਹੀਂ ਸਮਾਜ ਵਿੱਚ ਪਿਆਰ, ਸਰੋਕਾਰ, ਸਾਂਝੀਵਾਲਤਾ, ਏਕਤਾ ਅਤੇ ਸਥਿਰਤਾ ਹੀ ਨਹੀਂ ਵੱਧਦੀ, ਸਗੋਂ ਸਮਾਜ ਦਾ ਸਾਰਥਿਕ ਵਿਕਾਸ ਵੀ ਹੁੰਦਾ ਹੈ । ਪਰ, ਇਹ ਪਵਿੱਤਰ ਰਸਮ ਵੀ … Read more

ਪੱਤਰਕਾਰਤਾ ਤੇ ਸਾਹਿਤ ਦਾ ਸੁਮੇਲ -ਹਰਬੀਰ ਸਿੰਘ ਭੰਵਰ

ਸਾਹਿਤ, ਕਲਾ ਅਤੇ ਪੱਤਰਕਾਰਤਾ ਦੇ ਖੇਤਰ ਵਿਚ ਵਿਲੱਖਣ ਪੈੜਾਂ ਪਾਉਣ ਵਾਲੇ ਹਰਬੀਰ ਸਿੰਘ ਭੰਵਰ ਦਾ ਨਾਮ ਕਿਸੇ ਜਾਣ-ਪਛਾਣ ਦਾ ਮੋਹਤਾਜ਼ ਨਹੀਂ ਹੈ। ਉਹ ਸੱਚਾ-ਸੁੱਚਾ ਇਨਸਾਨ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਧਾਰਨੀ ਹੀ ਨਹੀਂ, ਸਗੋਂ ਧਾਰਮਿਕ, ਸਭਿਆਚਾਰਕ, ਸਮਾਜਕ ਅਤੇ ਸਿੱਖਿਆ ਖੇਤਰ ਨਾਲ ਸਬੰਧਤ ਮਸਲਿਆਂ ਦੀ ਤਹਿ ਤੱਕ ਪਹੁੰਚ ਕੇ ਸੱਚਾਈ ਲੋਕਾਂ ਦੇ ਸਨਮੁੱਖ ਕਰਦੇ ਹਨ । ਉਂਜ … Read more

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com