ਭਾਰਤੀ ਸਾਹਿਤ ਜਗਤ ਦੀ ਵਿਲੱਖਣ ਪ੍ਰਤਿਭਾ ਦਲੀਪ ਕੌਰ ਟਿਵਾਣਾ
ਡਾ• ਦਲੀਪ ਕੌਰ ਟਿਵਾਣਾ ਨਾ ਕੇਵਲ ਬਹੁ-ਪੱਖੀ ਪ੍ਰਤਿਭਾ ਦੇ ਸੁਆਮੀ ਹਨ, ਸਗੋਂ ਆਪ ਨੇ ਰਚਨਾਤਮਿਕਤਾ ਅਤੇ ਗਹਿਰ ਗੰਭੀਰ ਚਿੰਤਨ ਦੀ ਸਿਖਰ ਨੂੰ ਛੋਹਿਆ ਹੈ। ਡਾ• ਟਿਵਾਣਾ ਦੀ ਸਿਰਜਣਾਤਮਿਕ ਊਰਜਾ ਨੂੰ ਇਕ ਤੋਂ ਵਧੇਰੇ ਖੇਤਰਾਂ ਵਿਚ ਵਿਗਸਣ ਤੇ ਮੌਲਣ ਦਾ ਮੌਕਾ ਵੀ ਮਿਲਿਆ ਹੈ। ਪੰਜਾਬੀ ਨਾਵਲ, ਨਿੱਕੀ ਕਹਾਣੀ, ਸਵੈ-ਜੀਵਨੀ, ਰੇਖਾ-ਚਿੱਤਰ ਅਤੇ ਵਾਰਤਕ ਦੇ ਖੇਤਰ ਵਿਚ ਆਪ … Read more