ਤੁਰ ਗਈ ਮਿੱਠੀ ‘ਤੇ ਸੁਰੀਲੀ ਆਵਾਜ਼ ਦੀ ਮਲਿਕਾ ਸ਼ਮਸ਼ਾਦ ਬੇਗ਼ਮ
ਸੈਂਕੜੇ ਹਿੱਟ ਗੀਤਾਂ ਦੀ ਨਾਮਵਰਤੀ ਭਾਰਤੀ ਪਿੱਠਵਰਤੀ ਗਾਇਕਾ ਸ਼ਮਸ਼ਾਦ ਬੇਗਮ 23 ਅਪਰੈਲ ਦੀ ਰਾਤ ਨੂੰ ਸਦਾ–ਸਦਾ ਲਈ ਇਸ ਜਹਾਨੋ ਤੁਰ ਗਈ, ਉਹ 94 ਵਰ੍ਹਿਆਂ ਦੀ ਸੀ। ਪੰਦਰਾਂ ਸਾਲ ਦੀ ਉਮਰ ਵਿਚ 1934 ਨੂੰ ਗਣਪਤ ਲਾਲ ਬੱਤੋ ਨਾਲ ਵਿਆਹੀ ਸ਼ਮਸ਼ਾਦ ਬੇਗਮ 1955 ਵਿਚ ਪਤੀ ਦੀ ਮੌਤ ਮਗਰੋਂ ਇਕੱਲੀ ਰਹਿ ਗਈ। ਉਸ ਨੇ ਆਪਣੀ ਧੀ ਊਸ਼ਾ ਰੱਤੜਾ … Read more