ਜੋਬਨ ਰੁੱਤੇ ਤੁਰ ਜਾਣ ਵਾਲਾ ਸ਼ਿਵ ਕੁਮਾਰ ਬਟਾਲਵੀ
ਸ਼ਿਵ ਕੁਮਾਰ ਦਾ ਜਨਮ 23 ਜੁਲਾਈ ਸੰਨ 1936 ਨੂੰ ਜੰਮੂ-ਕਸ਼ਮੀਰ ਦੀ ਹੱਦ ਨਾਲ ਲੱਗਦੇ ਸ਼ਕਰਗੜ੍ਹ ਤਹਿਸੀਲ ਦੇ ਬੜਾ ਪਿੰਡ ਲੋਹਤੀਆਂ ਵਿੱਚ ਹੋਇਆ ਸੀ। ਉਸਦੇ ਪਿਤਾ ਪੰਡਿਤ ਕ੍ਰਿਸ਼ਨ ਗੋਪਾਲ, ਮਾਲ ਮਹਿਕਮੇ ਵਿੱਚ ਪਹਿਲਾਂ ਪਟਵਾਰੀ ਰਹੇ, ਬਾਅਦ ਵਿੱਚ ਕਾਨੂੰਗੋ ਅਤੇ ਸੇਵਾ ਮੁਕਤੀ ਵੇਲੇ ਪਟਵਾਰ ਸਕੂਲ ਬਟਾਲਾ ਦੇ ਪ੍ਰਿੰਸੀਪਲ ਸਨ। ਉਸ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਦੀ ਆਵਾਜ … Read more