ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ ਵੱਲੋਂ ਸਨਮਾਨ ਸਮਾਰੋਹ ਆਯੋਜਿਤ

ਦਸੂਹਾ। ਏ.ਐਸ.ਮਠਾਰੂ  ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵਲੋਂ ਪਰਵਾਸੀ ਲੇਖਕ ਅਵਤਾਰ ਸਿੰਘ ਆਦਮਪੁਰੀ ਦਾ ਸਨਮਾਨ ਲਈ ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਸਹਿਯੋਗ ਨਾਲ ਸਕੂਲ ਵਿੱਚ ਇਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ । ਪ੍ਰਧਾਨਗੀ ਮੰਡਲ ਵਿੱਚ ਭੁਪਿੰਦਰ ਸਿੰਘ ਘੁੰਮਣ, ਸੱਚੀ ਗੱਲ ਦੇ ਸੰਪਾਦਕ ਸੰਜੀਵ ਮੋਹਨ ਡਾਬਰ , ਜਗਦੀਸ਼ ਸਿੰਘ ਸੋਈ , ਗੁਰਦੀਪ ਸਿੰਘ ਢੀਡਸਾ ਅਤੇ ਪ੍ਰਿੰਸੀਪਲ ਭਾਗ … Read more

ਸਾਧੂ ਬਿਨਿੰਗ ਨੂੰ ਮਿਲਿਆ ਇਕਬਾਲ ਅਰਪਨ ਸਨਮਾਨ

ਕੈਲਗਰੀ। ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ 13ਵੇਂ ਸਲਾਨਾ ਸਮਾਗਮ ਵਿਚ ਪ੍ਰਸਿੱਧ ਲੇਖਕ ਅਤੇ ਕੈਨੇਡਾ ਵਿਚ ਪੰਜਾਬੀ ਬੋਲੀ ਦੇ ਵਿਕਾਸ ਲਈ ਕੰਮ ਕਰਨ ਵਾਲੇ ਸਾਧੂ ਬਿਨਿੰਗ ਨੂੰ ਇਕਬਾਲ ਅਰਪਨ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਭਾ ਦੇ ਪ੍ਰਧਾਨ ਮਹਿੰਦਰਪਾਲ ਐਸ. ਪਾਲ, ਜਨਰਲ ਸਕੱਤਰ ਬਲਜਿੰਦਰ ਸੰਘਾ ਅਤੇ ਪਾਲੀ ਵਿਰਕ ਵੱਲੋਂ ਇਕਬਾਲ ਅਰਪਨ ਯਾਦਗਾਰੀ ਅਵਾਰਡ ਦੀ ਪਲੈਕ ਭੇਂਟ … Read more

ਦਲੀਪ ਕੌਰ ਟਿਵਾਣਾ ਨੂੰ ਪੰਜਾਬੀ ਸਾਹਿਤ ਅਕਾਡਮੀ ਵਲੋਂ ਫ਼ੈਲੋਸ਼ਿਪ ਪ੍ਰਦਾਨ

ਲੁਧਿਆਣਾ। 31 ਜੁਲਾਈ।ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਇਜਲਾਸ ਵਿਚ ਪ੍ਰਸਿੱਧ ਗਲਪਕਾਰ ਅਤੇ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਦਲੀਪ ਕੌਰ ਟਿਵਾਣਾ ਨੂੰ ਅਕਾਡਮੀ ਦਾ ਸਰਵ-ਉੱਚ ਸਨਮਾਨ ਫ਼ੈਲੋਸ਼ਿਪ ਪ੍ਰਦਾਨ ਕੀਤੀ ਗਈ।  ਫ਼ੈਲੋਸ਼ਿਪ ਵਿਚ ਇੱਕੀ ਹਜ਼ਾਰ ਰੁਪਏ ਦੀ ਰਾਸ਼ੀ, ਸਨਮਾਨ ਚਿੰਨ੍ਹ ਅਤੇ ਦੋਸ਼ਾਲਾ ਸ਼ਾਮਲ ਸਨ।  ਡਾ• ਟਿਵਾਣਾ ਬਾਰੇ ਸਨਮਾਨ ਪੱਤਰ ਪ੍ਰਸਿੱਧ ਨਾਟਕਕਾਰ ਪ੍ਰੋ• ਅਜਮੇਰ ਸਿੰਘ ਔਲਖ ਨੇ … Read more

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਡਾ: ਸੁਰਜੀਤ ਪਾਤਰ ਦਾ ਸਨਮਾਨ

ਯੂਨੀਵਰਸਿਟੀ  ਵਿੱਚ ਗੁਜ਼ਾਰੇ ਹਰ ਪਲ ਦਾ ਮੇਰੀ ਸਿਰਜਨਾ ਵਿੱਚ ਅਹਿਮ ਯੋਗਦਾਨ-ਪਾਤਰ ਲੁਧਿਆਣਾ। 22 ਅਪ੍ਰੈਲ: ਪੰਜਾਬੀ ਦੇ ਉੱਘੇ ਸ਼ਾਇਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ  ਡਾ: ਸੁਰਜੀਤ ਪਾਤਰ ਨੂੰ ਉਨ੍ਹਾਂ ਦੇ ਕਾਵਿ ਸੰਗ੍ਰਿਹ ‘ਲਫ਼ਜ਼ਾਂ ਦੀ ਦਰਗਾਹ’ ਬਦਲੇ ਮਿਲੇ ਸਰਸਵਤੀ ਪੁਰਸਕਾਰ ਲਈ ਯੂਨੀਵਰਸਿਟੀ ਵੱਲੋਂ ਕਰਵਾਏ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ … Read more

ਦੀਪਕ ਜੈਤੋਈ ਐਵਾਰਡ ਪ੍ਰਸਿੱਧ ਗ਼ਜ਼ਲਗੋ ਜਸਵਿੰਦਰ ਨੂੰ ਅਤੇ ਪ੍ਰੋ. ਰੁਪਿੰਦਰ ਮਾਨ ਯਾਦਗਾਰੀ ਐਵਾਰਡ ਉਘੇ ਕਵੀ ਜਸਵੰਤ ਜ਼ਫਰ ਨੂੰ ਦੇਣ ਦਾ ਫੈਸਲਾ

ਜੈਤੋ-ਪੰਜਾਬੀ ਸਾਹਿਤ ਸਭਾ (ਰਜਿ.) ਜੈਤੋ ਵੱਲੋਂ ਉਸਤਾਦ ਗ਼ਜ਼ਲਗੋ ਮਰਹੂਮ ਦੀਪਕ ਜੈਤੋਈ ਦੀ ਯਾਦ ਵਿਚ ਸ਼ੁਰੂ ਕੀਤਾ ਗਿਆ ਦੀਪਕ ਜੈਤੋਈ ਐਵਾਰਡ ਇਸ ਵਾਰ ਪੰਜਾਬੀ ਦੇ ਪ੍ਰਸਿੱਧ ਗ਼ਜ਼ਲਗੋ ਜਸਵਿੰਦਰ ਨੂੰ ਅਤੇ ਇਸ ਸਾਲ ਤੋਂ ਸ਼ੁਰੂ ਕੀਤਾ ਜਾ ਰਿਹਾ ਪ੍ਰੋ. ਰੁਪਿੰਦਰ ਮਾਨ ਯਾਦਗਾਰੀ ਐਵਾਰਡ ਉਘੇ ਕਵੀ ਜਸਵੰਤ ਜ਼ਫਰ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ … Read more

ਪਾਟੀਆਂ ਨੇ ਸਲਵਾਰਾਂ ਜਿੱਥੇ…

ਕੋਮਾਂਤਰੀ ਲੇਖਕ ਮੰਚ ਫਗਵਾੜਾ ਦਾ ਸਾਲਾਨਾ ਸਨਮਾਨ ਸਮਾਰੋਹ ਤੇ ਕਵੀ ਦਰਬਾਰ ਸਫਲਤਾ ਪੂਰਵਕ ਸੰਪੰਨ ਡਾ. ਸੁਖਵੰਤ ਕੌਰ ਮਾਨ, ਡਾ. ਗੁਰਬਖ਼ਸ਼ ਸਿੰਘ ਫਰੈਂਕ, ਪਾਲ ਕੌਰ ਅਤੇ ਗੁਰਮੀਤ ਖੋਖਰ ਨੂੰ ਕਲਮ ਸਨਮਾਨ ਨਿਊਯਾਰਕ ਸੋਨੇ ਦੇ ਡਾਲਰ ਓਥੇ ਕਾਰਾਂ ਵਿਕਣਗੀਆਂਸਸਤੇ ਟਕਿਆਂ ਵਾਲੇ ਵਤਨੀਂ ਤਾਂ ਤਲਵਾਰਾਂ ਵਿਕਣਗੀਆਂ ਉਸਤਾਦ ਸ਼ਾਇਰ ਸੁਲੱਖਣ ਸਰਹੱਦੀ ਦੇ ਆਪਣੇ ਸ਼ਿਅਰਾਂ ਦੇ ਨਾਲ ਭਰਵੀਂ ਹਾਜ਼ਰੀ ਵਾਲਾ … Read more

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com