ਜ਼ਿੰਦਗੀ ਦੀ ਸਜ-ਧਜ ਲਈ ਪਰਮਬੀਰ ਕੌਰ ਨੂੰ ਭਾਸ਼ਾ ਵਿਭਾਗ ਦਾ ਗੁਰਬਖ਼ਸ਼ ਸਿੰਘ ਪ੍ਰੀਤਲੜੀ ਸਨਮਾਨ

ਆਪਣੀ ਸਾਦ-ਮੁਰਾਦੀ ਸ਼ਖ਼ਸੀਅਤ ਅਤੇ ਰਵਾਨੀ ਭਰੇ ਸਹਿਜ ਸੁਭਾਅ ਵਾਲੇ ਲਿਖਣ ਦੇ ਅੰਦਾਜ਼ ਲਈ ਜਾਣੀ ਜਾਂਦੀ ਪ੍ਰਬੁੱਧ ਪੰਜਾਬੀ ਲੇਖਕਾ ਪਰਮਬੀਰ ਕੌਰ ਨੂੰ ਉਨ੍ਹਾਂ ਦੀ ਪਲੇਠੀ ਵਾਰਤਕ ਪੁਸਤਕ ਜ਼ਿੰਦਗੀ ਦੀ ਸਜ-ਧਜ ਲਈ ਪੰਜਾਬ ਦੇ ਭਾਸ਼ਾ ਵਿਭਾਗ ਵੱਲੋਂ ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ ਲਈ ਸਰਵੋਤਮ ਨਿਬੰਧ ਪੁਸਤਕ ਵੱਜੋਂ ਚੁਣਿਆ ਗਿਆ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟ ਚੇਤਨ ਸਿੰਘ ਵੱਲੋਂ ਸਰਵੋਤਮ … Read more

ਪੰਜਾਬੀ ਸਾਹਿਤ ਅਕਾਡਮੀ ਵਲੋਂ ਪੁਰਸਕਾਰ ਮੁੜ ਸ਼ੁਰੂ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਲੁਧਿਆਣਾ। ਉੱਘੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ,  ਲੇਖਕ ਜਸਵੰਤ ਸਿੰਘ ਕੰਵਲ, ਸੀਨੀਅਰ ਮੀਤ ਪ੍ਰਧਾਨ ਅਨੂਪ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਅਤੇ ਅਕਾਡਮੀ ਦੇ ਪ੍ਰਧਾਨ ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਫਰਵਰੀ ਵਿਚ ਹੋਏ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਇਜਲਾਸ ਵਿਚਕਾਫ਼ੀ ਸਮੇਂ ਤੋਂ ਲੰਬਿਤ ਪਏ 15 ਧਾਲੀਵਾਲ ਪੁਰਸਕਾਰ ਦੀ ਪ੍ਰਵਾਨਗੀ ਦਿੰਦਿਆਂ … Read more

ਵਾਰਤਕ ਲੇਖਕਾਂ ਲਈ ਜਗਜੀਤ ਸਿੰਘ ਆਨੰਦ ਪੁਰਸਕਾਰ ਸਥਾਪਿਤ

ਐੱਨ.ਆਰ. ਆਈ ਰੂਪ ਸਿੰਘ ਰੂਪਾ ਵਲੋਂ ਇਕ ਲੱਖ ਰੁਪਏ ਦੀ ਰਾਸ਼ੀ ਭੇਟ  ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇਵੇਗੀ ਸਨਮਾਨ ਲੁਧਿਆਣਾ| ਉੱਘੇ ਪੱਤਰਕਾਰ ਅਤੇ ਮਾਰਕਸੀ ਚਿੰਤਕ ਨਵਾਂ ਜ਼ਮਾਨਾ ਅਖ਼ਬਾਰ ਦੇ ਸੰਪਾਦਕ ਜਗਜੀਤ ਸਿੰਘ ਆਨੰਦ ਦੀ ਸ਼ਾਨ ਵਿਚ ਉਨ੍ਹਾਂ ਦੇ ਸ਼ਾਗਿਰਦ ਰਹੇ ਟਰੇਡ ਯੂਨੀਅਨ ਆਗੂ ਅਤੇ ਇਸ ਵੇਲੇ ਅਮਰੀਕਾ ਵੱਸਦੇ ਪੰਜਾਬਿਅਤ ਦੇ ਸ਼ੁਭਚਿੰਤਕ ਰੂਪ ਸਿੰਘ ਰੂਪਾ ਨੇ ਅੱਜ … Read more

ਡਾਕਟਰ ਸੁਰਜੀਤ ਪਾਤਰ ਨੂੰ ਮਿਲਿਆ ‘ਪਦਮਸ਼੍ਰੀ’ ਸਨਮਾਨ

ਪੰਜਾਬੀ ਦੇ ਸਿਰਮੌਰ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਭਾਰਤ ਤੇ ਸਰਵ-ਉਚ ਰਾਸ਼ਟਰੀ ਸਨਮਾਨਾਂ ਵਿਚੋਂ ਇਕ ਪਦਮਸ਼੍ਰੀ ਸਨਮਾਨ ਨਿਵਾਜਿਆ ਗਿਆ ਹੈ। ਡਾਕਟਰ ਪਾਤਰ ਨੂੰ ਇਹ ਸਨਮਾਨ ਮਿਲਣ ਤੇ ਪੰਜਾਬੀ ਲੇਖਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਡਾ· ਸੁਰਜੀਤ ਪਾਤਰ ਨੂੰ ਪਦਮਸ਼੍ਰੀ  ਮਿਲਣ ‘ਤੇ ਪੰਜਾਬੀ ਲੇਖਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪੰਜਾਬੀ  ਸਾਹਿਤ ਅਕਾਡਮੀ … Read more

ਪੰਜਾਬੀ ਰੰਗਮੰਚ ਯੁਵਾ ਪੁਰਸਕਾਰ ਸੰਤੋਖ ਸਿੰਘ ਸੁਖਾਣਾ ਨੂੰ

30 ਨਵੰਬਰ। ਲੁਧਿਆਣਾਪੰਜਾਬੀ ਰੰਗਮੰਚ ਯੁਵਾ ਪੁਰਸਕਾਰ ਪੰਜਾਬੀ ਨਾਟ ਅਕਾਡਮੀ ਦੇ ਚੇਅਰਮੈਨ ਸੰਤੋਖ ਸਿੰਘ ਸੁਖਾਣਾ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ, ਇਹ ਫ਼ੈਸਲਾ ਪੱਖੋਵਾਲ ਰੋਡ ਸਥਿੱਤ ਜੱਸੋਵਾਲ ਪੰਜਾਬੀ ਵਿਰਾਸਤ ਭਵਨ ਵਿਖੇ ਹੋਈ ਮਾਲਵਾ ਰੰਗਮੰਚ ਪੰਜਾਬ ਦੀ ਕਾਰਜਕਾਰਨੀ ਕਮੇਟੀ ਦੀ ਬੈਠਕ ਵਿਚ ਲਿਆ ਗਿਆ। ਮੰਚ ਦੇ ਪ੍ਰਬੰਧਕੀ ਨਿਰਦੇਸ਼ਕ ਡਾ. ਜਲੌਰ ਸਿੰਘ ਖੀਵਾ ਦੀ ਪ੍ਰਧਾਨੀ ਵਿੱਚ ਹੋਈ … Read more

ਪ੍ਰੋਫੈਸਰ ਕੁਲਵੰਤ ਜਗਰਾਉਂ ਯਾਦਗਾਰੀ ਪੁਰਸਕਾਰ 2011 ਲਈ ਪੁਸਤਕਾਂ ਭੇਜੋ, 30 ਨਵੰਬਰ ਤੱਕ

ਲੁਧਿਆਣਾ।  ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਫੈਸਰ ਕੁਲਵੰਤ ਜਗਰਾਉਂ ਯਾਦਗਾਰੀ ਸਾਹਿਤ ਸਨਮਾਨ ਵਾਸਤੇ ਨਵੇਂ ਲੇਖਕਾਂ ਤੋਂ ਪੁਸਤਕਾਂ ਮੰਗਵਾਈਆਂ ਗਈ ਹਨ। ਅਕਾਡਮੀ ਦੇ ਸਕੱਤਰ ਸੁਰਿੰਦਰ ਰਾਮਪੁਰੀ ਵੱਲੋਂ ਜਾਰੀ ਕੀਤੇ ਗਈ ਸੂਚਨਾ ਮੁਤਾਬਿਕ ਸਾਲ 2011 ਦਾ ਇਹ ਸਨਮਾਨ ਕੋਈ ਵੀ ਨਵਾਂ ਪੰਜਾਬੀ ਲੇਖਕ (ਜਿਸਦੀ ਉਮਰ ਦੀ 50 ਸਾਲ ਜਾਂ ਇਸ ਤੋਂ ਘੱਟ ਹੋਵੇ) ਜਿਸ … Read more

You cannot copy content of this page.

ਕਾਪੀ ਕਰਨਾ ਮਨ੍ਹਾਂ ਹੈ।

ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com