ਡਾਕਟਰ ਸੁਰਜੀਤ ਪਾਤਰ ਨੂੰ ਮਿਲਿਆ ‘ਪਦਮਸ਼੍ਰੀ’ ਸਨਮਾਨ
ਪੰਜਾਬੀ ਦੇ ਸਿਰਮੌਰ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਭਾਰਤ ਤੇ ਸਰਵ-ਉਚ ਰਾਸ਼ਟਰੀ ਸਨਮਾਨਾਂ ਵਿਚੋਂ ਇਕ ਪਦਮਸ਼੍ਰੀ ਸਨਮਾਨ ਨਿਵਾਜਿਆ ਗਿਆ ਹੈ। ਡਾਕਟਰ ਪਾਤਰ ਨੂੰ ਇਹ ਸਨਮਾਨ ਮਿਲਣ ਤੇ ਪੰਜਾਬੀ ਲੇਖਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਡਾ· ਸੁਰਜੀਤ ਪਾਤਰ ਨੂੰ ਪਦਮਸ਼੍ਰੀ ਮਿਲਣ ‘ਤੇ ਪੰਜਾਬੀ ਲੇਖਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪੰਜਾਬੀ ਸਾਹਿਤ ਅਕਾਡਮੀ … Read more