ਦਲੀਪ ਕੌਰ ਟਿਵਾਣਾ ਨੂੰ ਪੰਜਾਬੀ ਸਾਹਿਤ ਅਕਾਡਮੀ ਵਲੋਂ ਫ਼ੈਲੋਸ਼ਿਪ ਪ੍ਰਦਾਨ
ਲੁਧਿਆਣਾ। 31 ਜੁਲਾਈ।ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਇਜਲਾਸ ਵਿਚ ਪ੍ਰਸਿੱਧ ਗਲਪਕਾਰ ਅਤੇ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਦਲੀਪ ਕੌਰ ਟਿਵਾਣਾ ਨੂੰ ਅਕਾਡਮੀ ਦਾ ਸਰਵ-ਉੱਚ ਸਨਮਾਨ ਫ਼ੈਲੋਸ਼ਿਪ ਪ੍ਰਦਾਨ ਕੀਤੀ ਗਈ। ਫ਼ੈਲੋਸ਼ਿਪ ਵਿਚ ਇੱਕੀ ਹਜ਼ਾਰ ਰੁਪਏ ਦੀ ਰਾਸ਼ੀ, ਸਨਮਾਨ ਚਿੰਨ੍ਹ ਅਤੇ ਦੋਸ਼ਾਲਾ ਸ਼ਾਮਲ ਸਨ। ਡਾ• ਟਿਵਾਣਾ ਬਾਰੇ ਸਨਮਾਨ ਪੱਤਰ ਪ੍ਰਸਿੱਧ ਨਾਟਕਕਾਰ ਪ੍ਰੋ• ਅਜਮੇਰ ਸਿੰਘ ਔਲਖ ਨੇ … Read more