ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਡਾ: ਸੁਰਜੀਤ ਪਾਤਰ ਦਾ ਸਨਮਾਨ
ਯੂਨੀਵਰਸਿਟੀ ਵਿੱਚ ਗੁਜ਼ਾਰੇ ਹਰ ਪਲ ਦਾ ਮੇਰੀ ਸਿਰਜਨਾ ਵਿੱਚ ਅਹਿਮ ਯੋਗਦਾਨ-ਪਾਤਰ ਲੁਧਿਆਣਾ। 22 ਅਪ੍ਰੈਲ: ਪੰਜਾਬੀ ਦੇ ਉੱਘੇ ਸ਼ਾਇਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਡਾ: ਸੁਰਜੀਤ ਪਾਤਰ ਨੂੰ ਉਨ੍ਹਾਂ ਦੇ ਕਾਵਿ ਸੰਗ੍ਰਿਹ ‘ਲਫ਼ਜ਼ਾਂ ਦੀ ਦਰਗਾਹ’ ਬਦਲੇ ਮਿਲੇ ਸਰਸਵਤੀ ਪੁਰਸਕਾਰ ਲਈ ਯੂਨੀਵਰਸਿਟੀ ਵੱਲੋਂ ਕਰਵਾਏ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ … Read more