ਸਾਵੀ ਤੇ ਸਪੈਰੋ। ਡਾਇਰੀ ਦੇ ਪੰਨੇ । ਸੀਮਾ ਸੰਧੂ
ਜਦ ਅਸੀਂ ਅੰਮ੍ਰਿਤਸਰ ਸ਼ਿਫਟ ਹੋਏ ਤਾਂ ਕਿਰਾਏ ਦਾ ਘਰ ਸੀ ! ਦੋ ਪੋਰਸ਼ਨ ਸਨ। ਹੋਰ ਵੀ ਕਿਰਾਏਦਾਰ ਰਹਿੰਦੇ ਸਨ। ਬੱਚਿਆਂ ਦੀ ਪੜ੍ਹਾਈ ਕਰਕੇ ਆਉਣਾ ਪਿਆ ਸੀ, ਪਰ ਇੱਕ ਭਰੇ ਪੂਰੇ ਪਰਿਵਾਰ ਵਿੱਚੋਂ ਆ ਕੇ ਇਕੱਲੇ ਰਹਿਣਾ ਔਖਾ ਸੀ। ਘਰ ਵਿਚ ਹਮੇਸ਼ਾਂ ਹੀ ਕਮੀ ਮਹਿਸੂਸ ਹੁੰਦੀ ਵੱਡੀਆਂ ਦੀ। ਖ਼ਾਸ ਕਰਕੇ ਜਦ ਮੈਂ ਵੀ ਜੌਬ ਕਰਨੀ ਸ਼ੁਰੂ … Read more