ਡਾ. ਦਰਸ਼ਨ ਸਿੰਘ ਆਸ਼ਟ ਨੂੰ ਕਪੂਰ ਸਿੰਘ ਘੁੰਮਣ ਯਾਦਗਾਰੀ ਸਨਮਾਨ
ਪਟਿਆਲਾ | ਮਨਦੀਪ ਸਿੰਘ ਬੀਤੇ ਦਿਨੀਂ ਕਪੂਰ ਸਿੰਘ ਘੁੰਮਣ ਮੈਮੋਰੀਅਲ ਸੁਸਾਇਟੀ ਪਟਿਆਲਾ ਵੱਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਹਿਤ ਅਕਾਦਮੀ ਅਵਾਰਡੀ ਪੰਜਾਬੀ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨੂੰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਦੇ ਖੇਤਰ ਵਿਚ ਪਾਏ ਉਘੇ ਯੋਗਦਾਨ ਲਈ ਸਵਰਗੀ ਕਪੂਰ ਸਿੰਘ ਘੁੰਮਣ ਯਾਦਗਾਰੀ ਸਨਮਾਨ ਪ੍ਰਦਾਨ ਕੀਤਾ ਗਿਆ। ਡਾ. ਆਸ਼ਟ ਨੂੰ ਇਹ ਸਨਮਾਨ ਪੰਚਾਇਤ … Read more