ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਦਸੂਹਾ। ਏ.ਐਸ.ਮਠਾਰੂ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵਲੋਂ ਪਰਵਾਸੀ ਲੇਖਕ ਅਵਤਾਰ ਸਿੰਘ ਆਦਮਪੁਰੀ ਦਾ ਸਨਮਾਨ ਲਈ ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਸਹਿਯੋਗ ਨਾਲ ਸਕੂਲ ਵਿੱਚ ਇਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ । ਪ੍ਰਧਾਨਗੀ ਮੰਡਲ ਵਿੱਚ ਭੁਪਿੰਦਰ ਸਿੰਘ ਘੁੰਮਣ, ਸੱਚੀ ਗੱਲ ਦੇ ਸੰਪਾਦਕ ਸੰਜੀਵ ਮੋਹਨ ਡਾਬਰ , ਜਗਦੀਸ਼ ਸਿੰਘ ਸੋਈ , ਗੁਰਦੀਪ ਸਿੰਘ ਢੀਡਸਾ ਅਤੇ ਪ੍ਰਿੰਸੀਪਲ ਭਾਗ … Read more