ਭੀਰੀ ਅਮਲੀ ਦੀਆਂ ‘ਬਾਬੇ ਸੈਂਟੇ’ ਨੂੰ ਅਰਜ਼ਾਂ…
ਵਿਅੰਗ:ਕ੍ਰਿਸਮਿਸ ‘ਤੇ ਵਿਸ਼ੇਸ਼ ਕ੍ਰਿਸਮਿਸ ਦੀਆਂ ਛੁੱਟੀਆਂ ‘ਚ ਇੰਗਲੈਂਡ ਤੋਂ ਪਿੰਡ ਆਇਆ ਨੰਬਰਦਾਰਾਂ ਦਾ ਛੋਟਾ ਮੁੰਡਾ ਸਤਵਿੰਦਰ ਫਾਟਕਾਂ ਤੋਂ ਡਰੀ ਹੋਈ ਗਾਂ ਵਾਂਗ ਓਪਰਾ-ਓਪਰਾ ਜਿਹਾ ਝਾਕਦਾ ਫਿਰਦਾ ਸੀ। ਕਈ ਸਾਲਾਂ ਬਾਦ ਆਏ ਸਤਵਿੰਦਰ ਨੂੰ ਸ਼ਾਇਦ ਪਿੰਡ ਦੇ ਲੋਕਾਂ ਦੇ ਨਕਸ਼ ਭੁੱਲ ਗਏ ਹੋਣ, ਪਰ ਲੋਕ ਉਸ ਪਹਿਲਾਂ ਵਾਲੇ ਸਤਵਿੰਦਰ ਦਾ ਹੀ ਚਿਹਰਾ ਯਾਦਾਂ ‘ਚ … Read more