ਗੁਆਚ ਗਈ ਸੁਰਮੇਦਾਨੀ
ਲਾਡੀ ਸੁਖਜਿੰਦਰ ਕੌਰ ਭੁੱਲਰ ਪਹਿਲਾਂ ਆਮ ਹੀ ਸੁਆਣੀਆਂ ਖਰਲ ਦੀ ਸਹਾਇਤਾ ਨਾਲ ਸੁਰਮਾ ਘਰ ਵਿੱਚ ਹੀ ਪੀਸ ਦੀਆਂ ਸਨ। ਸੁਰਮਾ ਪੀਸਣ ਲਈ ਸੁਰਮੇ ਦੀ ਡਲ਼ੀ, ਛੋਟੀਆਂ ਇਲੈਚੀਆਂ, ਕੌਲ ਡੋਡਾ, ਹਰੜਾ, ਇੱਕ ਪਤਾਸਾ ਤੇ ਇੱਲ ਦਾ ਆਂਡਾ ਇਹ ਸਾਰਾ ਨਿੱਕ-ਸੁੱਕ ਖਰਲ ਵਿੱਚ ਪਾ ਕੇ, ਲੰਬੂਤਰੇ ਜਿਹੇ ਪੱਥਰ ਨਾਲ ਕਈ-ਕਈ ਦਿਨ ਲਗਾਤਾਰ ਥੋੜੀ-ਥੋੜੀ ਰਗੜਾਈ ਕਰਕੇ ਚੰਨ ਦੀ … Read more