ਪ੍ਰੋਫੈਸਰ ਕੁਲਵੰਤ ਜਗਰਾਉਂ ਯਾਦਗਾਰੀ ਪੁਰਸਕਾਰ 2011 ਲਈ ਪੁਸਤਕਾਂ ਭੇਜੋ, 30 ਨਵੰਬਰ ਤੱਕ
ਲੁਧਿਆਣਾ। ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਫੈਸਰ ਕੁਲਵੰਤ ਜਗਰਾਉਂ ਯਾਦਗਾਰੀ ਸਾਹਿਤ ਸਨਮਾਨ ਵਾਸਤੇ ਨਵੇਂ ਲੇਖਕਾਂ ਤੋਂ ਪੁਸਤਕਾਂ ਮੰਗਵਾਈਆਂ ਗਈ ਹਨ। ਅਕਾਡਮੀ ਦੇ ਸਕੱਤਰ ਸੁਰਿੰਦਰ ਰਾਮਪੁਰੀ ਵੱਲੋਂ ਜਾਰੀ ਕੀਤੇ ਗਈ ਸੂਚਨਾ ਮੁਤਾਬਿਕ ਸਾਲ 2011 ਦਾ ਇਹ ਸਨਮਾਨ ਕੋਈ ਵੀ ਨਵਾਂ ਪੰਜਾਬੀ ਲੇਖਕ (ਜਿਸਦੀ ਉਮਰ ਦੀ 50 ਸਾਲ ਜਾਂ ਇਸ ਤੋਂ ਘੱਟ ਹੋਵੇ) ਜਿਸ … Read more