ਦੁਨੀਆਂ ਭਰ ਦੇ ਲੇਖਕਾਂ ਨਾਲ ਜੁੜੇਗੀ ਸਾਹਿਤ ਅਕਾਡਮੀ
ਦੁਨੀਆ ਭਰ ਵਿਚ ਵੱਸਦੇ ਪਰਵਾਸੀ ਪੰਜਾਬੀ ਲੇਖਕਾਂ ਨੂੰ ਉਤਸ਼ਾਹਤ ਕਰਨ ਲਈ ਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਸਰਗਰਮੀਆਂ ਨਾਲ ਜੋੜਨ ਲਈ ਅਕਾਡਮੀ ਵਿਸ਼ੇਸ਼ ਉਪਰਾਲੇ ਕਰੇਗੀ
ਦੁਨੀਆ ਭਰ ਵਿਚ ਵੱਸਦੇ ਪਰਵਾਸੀ ਪੰਜਾਬੀ ਲੇਖਕਾਂ ਨੂੰ ਉਤਸ਼ਾਹਤ ਕਰਨ ਲਈ ਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਸਰਗਰਮੀਆਂ ਨਾਲ ਜੋੜਨ ਲਈ ਅਕਾਡਮੀ ਵਿਸ਼ੇਸ਼ ਉਪਰਾਲੇ ਕਰੇਗੀ
ਦੀਪ ਜਗਦੀਪ ਸਿੰਘ ਮੰਟੋ (Sadat Hasan Manto) ਹੋਣ ਦਾ ਅਰਥ ਹੀ ਹੈ ਬੇਬਾਕ, ਤਲਖ਼ ਅਤੇ ਕਰੂਰ ਸੱਚ ਹੋਣਾ। ਨਾਟਕਕਾਰ ਨੀਲਮ ਮਾਨ ਸਿੰਘ (Neelam Maan Singh) ਆਪਣੇ ਤੇਜ਼ਧਾਰ ਕਿਰਦਾਰਾਂ ਅਤੇ ਮਨੁੱਖੀ ਮਾਨਸਿਕਤਾ ਦੀ ਡੂੰਘੇ ਅਰਥਾਂ ਵਾਲੀਆਂ ਪੇਸ਼ਕਾਰੀ ਲਈ ਜਾਣੀ ਜਾਂਦੀ ਹੈ। ਜਦੋਂ ਮੰਟੋ ਅਤੇ ਨੀਲਮ ਮਾਨ ਸਿੰਘ ਇਕੱਠੇ ਹੁੰਦੇ ਹਨ ਤਾਂ ਜ਼ਿੰਦਗੀ ਦੀਆਂ ਸਿਆਹ ਹਕੀਕਤਾਂ ਦਾ … Read more
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀਆਂ ਚੋਣਾਂ 06 ਨਵੰਬਰ 2016 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋ ਰਹੀਆਂ ਹਨ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) 1956 ਤੋਂ ਲਗਾਤਾਰ ਪੰਜਾਬੀ ਸਾਹਿਤ ਅਤੇ ਸਭਿਆਚਾਰ ਨਾਲ ਸੰਬੰਧਿਤ ਅਤੇ ਵਿਸ਼ੇਸ਼ ਕਰਕੇ ਮਾਂ ਬੋਲੀ ਪੰਜਾਬੀ ਨੂੰ ਸਹੀ ਰੁਤਬਾ ਦਿਵਾਉਣ ਲਈ ਸੰਘਰਸ਼ਸ਼ੀਲ ਰਹੀ ਹੈ। ਇਸ ਸੰਸਥਾ ਦੀਆਂ ਹਰ ਦੋ ਸਾਲ ਬਾਅਦ ਚੋਣਾਂ ਹੁੰਦੀਆਂ … Read more
ਆਪਣੀ ਸਾਦ-ਮੁਰਾਦੀ ਸ਼ਖ਼ਸੀਅਤ ਅਤੇ ਰਵਾਨੀ ਭਰੇ ਸਹਿਜ ਸੁਭਾਅ ਵਾਲੇ ਲਿਖਣ ਦੇ ਅੰਦਾਜ਼ ਲਈ ਜਾਣੀ ਜਾਂਦੀ ਪ੍ਰਬੁੱਧ ਪੰਜਾਬੀ ਲੇਖਕਾ ਪਰਮਬੀਰ ਕੌਰ ਨੂੰ ਉਨ੍ਹਾਂ ਦੀ ਪਲੇਠੀ ਵਾਰਤਕ ਪੁਸਤਕ ਜ਼ਿੰਦਗੀ ਦੀ ਸਜ-ਧਜ ਲਈ ਪੰਜਾਬ ਦੇ ਭਾਸ਼ਾ ਵਿਭਾਗ ਵੱਲੋਂ ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ ਲਈ ਸਰਵੋਤਮ ਨਿਬੰਧ ਪੁਸਤਕ ਵੱਜੋਂ ਚੁਣਿਆ ਗਿਆ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟ ਚੇਤਨ ਸਿੰਘ ਵੱਲੋਂ ਸਰਵੋਤਮ … Read more
ਲੁਧਿਆਣਾ । ਮਾਂ ਬੋਲੀ ਪੰਜਾਬੀ ਨੂੰ ਸਹੀ ਮਾਣ ਸਨਮਾਨ ਦਿਵਾਉਣ ਲਈ ਹੱਲਾ ਬੋਲਣ ਦੀ ਤਿਆਰੀ ਕਰ ਲਈ ਗਈ ਹੈ। ਇਸ ਸੰਘਰਸ਼ ਦੀ ਰੂਪ-ਰੇਖਾ ਉਲੀਕਦਿਆਂ ਸਰਬ ਸੰਮਤੀ ਨਾਲ ਫੈਸਲਾ ਹੋਇਆ ਕਿ ਭਾਸ਼ਾ ਦੀ ਮੌਜੂਦਾ ਸਥਿਤੀ ਦਾ ਸਰਕਾਰੀ/ਗੈਰ-ਸਰਕਾਰੀ ਪੱਧਰ ‘ਤੇ ਜਾਇਜ਼ਾ ਲੈਂਦੀ ਇਕ ਦਵਰਕੀ ਤਿਆਰ ਕੀਤੀ ਜਾਵੇਗੀ। ਇਕ ਵਿਸ਼ੇਸ਼ ਦਿਨ ਮਿੱਥ ਕੇ ਸਾਰੇ ਪੰਜਾਬ ਵਿਚ ਹਿਤੈਸ਼ੀ ਜਥੇਬੰਦੀਆਂ … Read more
ਰੁਪਿੰਦਰ ਮਾਨ ਯਾਦਗਾਰੀ ਸਨਮਾਨ ਜਗਰਾਉਂ । ਸਾਹਿਤ ਸਭਾ ਜਗਰਾਉਂ ਵੱਲੋਂ ਪਿਛਲੇ ਵਰਿਆਂ ਦੀ ਤਰਾਂ ਇਸ ਸਾਲ ਵੀ ਅਕਤੂਬਰ ਵਿੱਚ 21000 ਰੁਪਏ ਦੇ ਰੁਪਿੰਦਰ ਮਾਨ ਯਾਦਗਾਰੀ ਪੁਰਸਕਾਰ ਲਈ 2011–2014 ਦਰਮਿਆਨ ਪ੍ਰਕਾਸ਼ਿਤ ਨਾਵਲਾਂ ਤੇ ਵਿਚਾਰ ਕੀਤੀ ਜਾਣੀ ਹੈ, ਸਾਹਿਤਕਾਰ ਦੋਸਤਾਂ ਤੋਂ ਸੁਝਾਵਾਂ ਦੀ ਮੰਗ ਕੀਤੀ ਜਾਂਦੀ ਹੈ। ਪਿਛਲੇ ਸਾਲ ਇਹ ਪੁਰਸਕਾਰ ਸੁਰਿੰਦਰ ਨੀਰ ਦੇ ਨਾਵਲ “ਸ਼ਿਕਾਰਗਾਹ” ਨੂੰ … Read more
ਸ਼ਾਇਰ ਜਗਵਿੰਦਰ ਜੋਧਾਂ ਨੂੰ ਸਨਮਾਨਿਤ ਕਰਦੇ ਹੋਏ ਪਤਵੰਤੇ ਸਮਾਗਮ ਦੌਰਾਨ ਸਨਮਾਨਤ ਸ਼ਾਇਰਾ ਨੀਤੂ ਅਰੋੜਾ ਲਿਟਰੇਰੀ ਫ਼ੋਰਮ ਫ਼ਰੀਦਕੋਟ ਵਲੋਂ ਸਥਾਨਕ ਅਫ਼ਸਰ ਕਲੱਬ, ਫ਼ਰੀਦਕੋਟ ਵਿਖੇ ਨਵੀਂ ਪੰਜਾਬੀ ਗ਼ਜ਼ਲ ਦੇ ਨਾਮਵਰ ਹਸਤਾਖ਼ਰ ਡਾ. ਜਗਵਿੰਦਰ ਜੋਧਾ ਨਾਲ਼ ਰੂ-ਬ-ਰੂ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿਚ ਜਗਵਿੰਦਰ ਜੋਧਾ, ਬਾਬਾ ਫ਼ਰੀਦ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ, ਫ਼ੋਰਮ ਦੇ ਸਰਪ੍ਰਸਤ ਸਾਧੂ ਸਿੰਘ, ਸ਼ਾਇਰਾ … Read more
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪੰਦਰਾਂ ਸਾਹਿਤਕਾਰ ਸਨਮਾਨਿਤ ਲੁਧਿਆਣਾ । “ਜਿਹੜੇ ਲੋਕ ਸਨਮਾਨ ਪਾ ਕੇ ਸੰਤੁਸ਼ਟ ਹੋ ਜਾਂਦੇ ਹਨ ਜ਼ਿੰਦਗੀ ਵਿਚ ਹੋਰ ਅੱਗੇ ਨਹੀਂ ਵੱਧ ਸਕਦੇ ਅਤੇ ਨਾ ਹੀ ਸਮਾਜ ਨੂੰ ਅੱਗੇ ਤੋਰ ਸਕਦੇ ਹਨ। ਹਰ ਸਾਹਿਤਕਾਰ ਨੂੰ ਪੌੜੀਆਂ ਵਾਂਗੂ ਹਰ ਕਦਮ ਉਪਰ ਵੱਲ ਵਧਦੇ ਜਾਣਾ ਚਾਹੀਦਾ ਹੈ”, ਇਹ ਵਿਚਾਰ ਉੱਘੇ ਅਰਥ-ਸ਼ਾਸਤਰੀ ਡਾਕਟਰ ਸਰਦਾਰਾ ਸਿੰਘ … Read more
ਪੰਜਾਬੀ ਸਾਹਿਤ ਅਕਾਡਮੀ । ਕੁਲਵੰਤ ਜਗਰਾਉਂ ਸਨਮਾਨ ਲਈ ਪੁਸਤਕਾਂ ਦੀ ਮੰਗ ਲੁਧਿਆਣਾ । ਕੁਲਵੰਤ ਜਗਰਾਉਂ ਯਾਦਗਾਰੀ ਪੁਰਸਕਾਰ 2012 ਲਈ ਕਿਸੇ ਵੀ ਲੇਖਕ ਦੀ ਪੰਜਾਬੀ ਵਿਚ ਸਭ ਤੋਂ ਪਹਿਲੀ ਛਪੀ ਪੁਸਤਕ ਦੀਆਂ 5-5 ਕਾਪੀਆਂ ਦੀ ਮੰਗ ਕੀਤੀ ਜਾਂਦੀ ਹੈ। ਇਹ ਪੁਸਤਕ, ਮੌਲਿਕ, ਰਚਨਾਤਮਕ ਵਿਸ਼ੇ ਦੀ ਹੀ ਹੋਵੇ, ਜਿਵੇਂ ਕਵਿਤਾ, ਵਾਰਤਕ, ਕਹਾਣੀ, ਨਾਟਕ ਜਾਂ ਨਾਵਲ ਆਦਿ। ਲੇਖਕ … Read more
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਲੁਧਿਆਣਾ। ਉੱਘੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ, ਲੇਖਕ ਜਸਵੰਤ ਸਿੰਘ ਕੰਵਲ, ਸੀਨੀਅਰ ਮੀਤ ਪ੍ਰਧਾਨ ਅਨੂਪ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਅਤੇ ਅਕਾਡਮੀ ਦੇ ਪ੍ਰਧਾਨ ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਫਰਵਰੀ ਵਿਚ ਹੋਏ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਇਜਲਾਸ ਵਿਚਕਾਫ਼ੀ ਸਮੇਂ ਤੋਂ ਲੰਬਿਤ ਪਏ 15 ਧਾਲੀਵਾਲ ਪੁਰਸਕਾਰ ਦੀ ਪ੍ਰਵਾਨਗੀ ਦਿੰਦਿਆਂ … Read more
ਲੁਧਿਆਣਾ । ਪੰਜਾਬੀ ਲੇਖਕ ਸਭਾ ਲੁਧਿਆਣਾ ਵੱਲੋਂ ਉਘੇ ਪੰਜਾਬੀ ਕਵੀ ਜਸਵੰਤ ਜਫ਼ਰ ਦਾ ਤੀਸਰਾ ਕਾਵਿ ਸੰਗ੍ਰਹਿ ‘ਇਹ ਬੰਦਾ ਕੀ ਹੁੰਦਾ’ ਦਾ ਦੂਸਰਾ ਐਡੀਸ਼ਨ ਪੰਜਾਬੀ ਭਵਨ ਲੁਧਿਆਣਾ ਵਿਖੇ ਉਜਾਗਰ ਸਿੰਘ ਕੰਵਲ ਨੇ ਲੋਕ ਅਰਪਣ ਕੀਤਾ। ਉਹਨਾਂ ਆਖਿਆ ਕਿ 50 ਸਾਲ ਪਹਿਲਾਂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਵਿਚ ਪੜ੍ਹਦਿਆਂ ਉਹਨਾਂ ਇਹ ਕਦੇ ਵੀ ਨਹੀਂ ਸੀ ਸੋਚਿਆ ਕਿ ਉਹਨਾਂ … Read more
ਕੈਲਗਰੀ । ਕਹਾਣੀ ਲੇਖਕਾਂ ਗੁਰਚਰਨ ਕੌਰ ਥਿੰਦ, ਜੋਗਿੰਦਰ ਸੰਘਾ ਅਤੇ ਸੁਖਵੀਰ ਗਰੇਵਾਲ ਦੀਆਂ ਕਹਾਣੀਆਂ ਨੇ ਆਪਣੀਆਂ ਸਮਾਜਕਿ, ਆਰਥਿਕ ਅਤੇ ਘਟੀਆ ਨਿਜ਼ਾਮ ਨਾਲ ਸਬੰਧਤ ਕਹਾਣੀਆ ਸੁਣਾ ਕੇ ਇਕ ਪਰਪੱਕ ਕਹਾਣੀਕਾਰ ਹੋਣ ਦਾ ਸਬੂਤ ਦਿੱਤਾ। ਮੌਕਾ ਸੀ ਕੋਸੋ ਹਾਲ ਕੈਲਗਰੀ ਵਿਚ ਹੋਈ ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਦੀ ਅਪ੍ਰੈਲ ਮਹੀਨੇ ਦੀ ਮਾਸਿਕ ਇਕਤੱਰਤਾ ਦਾ, ਜਿਸ ਦੀ ਕਾਰਵਾਈ ਦੀ … Read more
ਸਲੋਹ/ਯੂ. ਕੇ. । ਬਿੱਟੂ ਖੰਗੂੜਾ ਵਿਰਸਾ ਇੱਕ ਵਗਦਾ ਦਰਿਆ, ਜੋ ਭੂਗੋਲਿਕ, ਰਾਜਨੀਤਕ ਅਤੇ ਸਮਾਜਿਕ ਪ੍ਰਸਥਿਤੀਆ ਅਨੁਸਾਰ ਹਰ ਸਮੇਂ ਕੌਮ ਦੀਆ ਵਿਰਾਸਤਾ ਘੜਦਾ ਵਹਿੰਦਾ ਰਹਿੰਦਾ ਹੈ। ਤਬਦੀਲੀ ਕੁਦਰਤ ਦਾ ਨਿਯਮ ਹੈ, ਨਵੀਆਂ ਹੋਣੀਆ ਸੰਗ ਕਦਮ ਮਿਲਾਕੇ ਚੱਲਣ ਵਾਲੀਆ ਕੌਮਾ ਹੀ ਤਰੱਕੀ ਕਰਦੀਆਂ ਹਨ, ਪਰ ਆਪਣੀ ਵਿਰਾਸਤ ਨੂੰ ਭੁੱਲਣ ਵਾਲੀਆ ਕੌਮਾਂ ਇਕ ਦਿਨ ਆਪਣੀ ਹੋਂਦ ਗਵਾ ਲੈਂਦੀਆ| … Read more
ਦਸੂਹਾ। ਏ.ਐਸ.ਮਠਾਰੂ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵਲੋਂ ਪਰਵਾਸੀ ਲੇਖਕ ਅਵਤਾਰ ਸਿੰਘ ਆਦਮਪੁਰੀ ਦਾ ਸਨਮਾਨ ਲਈ ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਸਹਿਯੋਗ ਨਾਲ ਸਕੂਲ ਵਿੱਚ ਇਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ । ਪ੍ਰਧਾਨਗੀ ਮੰਡਲ ਵਿੱਚ ਭੁਪਿੰਦਰ ਸਿੰਘ ਘੁੰਮਣ, ਸੱਚੀ ਗੱਲ ਦੇ ਸੰਪਾਦਕ ਸੰਜੀਵ ਮੋਹਨ ਡਾਬਰ , ਜਗਦੀਸ਼ ਸਿੰਘ ਸੋਈ , ਗੁਰਦੀਪ ਸਿੰਘ ਢੀਡਸਾ ਅਤੇ ਪ੍ਰਿੰਸੀਪਲ ਭਾਗ … Read more
ਪਿਆਰੇ ਸਾਥੀਓ, ਜਦੋਂ ਕੋਈ ਉਸਤਾਦ ਨਵੇਂ ਅਤੇ ਸਿਖਾਂਦਰੂ ਨੌਜਵਾਨਾਂ ਦੀ ਬਾਂਹ ਫੜ੍ਹ ਲਵੇ ਤਾਂ ਇਹ ਇਸ ਗੱਲ ਦੀ ਨਿਸ਼ਾਨੀ ਹੁੰਦਾ ਹੈ ਕਿ ਮੌਜੂਦਾ ਪੀੜ੍ਹੀ ਨੂੰ ਆਪਣੀ ਅਗਲੀ ਪੀੜ੍ਹੀ ਦੀ ਸਮਰੱਥਾ ਉੱਤੇ ਭਰੋਸਾ ਹੈ। ਉਹ ਨਵੀਂ ਪੀੜ੍ਹੀ ਨੂੰ ਉਂਗਲ ਫੜ੍ਹ ਕੇ ਉਸ ਰਾਹ ਤੇ ਤੋਰਨਾ ਚਾਹੁੰਦੇ ਹਨ, ਜਿੱਥੇ ਉਨ੍ਹਾਂ ਦਾ ਭਵਿੱਖ ਉੱਜਵਲ ਹੋਵੇ ਅਤੇ ਹੁਨਰ ਨੂੰ … Read more
ਕੈਲਗਰੀ। ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮਹੀਨੇਵਾਰ ਮੀਟਿੰਗ 17 ਜੂਨ 2012 ਨੂੰ ਕੋਸੋ ਹਾਲ ਵਿਚ ਹੋਈ। ਸਭਾ ਦੇ ਪ੍ਰਧਾਨ ਮਹਿੰਦਰਪਾਲ ਐਸ਼ਪਾਲ, ਕਾਰਜਕਾਰੀ ਮੈਂਬਰ ਬੀਜਾ ਰਾਮ, ਚਿੱਤਰਕਾਰ ਹਰਪ੍ਰਕਾਸ਼ ਜ਼ਨਾਗਲ ਅਤੇ ਲੇਖਿਕਾ ਗੁਰਚਰਨ ਕੌਰ ਥਿੰਦ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਸਨ। ਸਭ ਤੋਂ ਪਹਿਲਾਂ ਹਾਜ਼ਰ ਸਾਹਿਤ ਪ੍ਰੇਮੀਆਂ ਨੂੰ ਫਾਦਰਜ਼ ਡੇਅ ਦੀ ਵਧਾਈ ਦਿੱਤੀ ਗਈ। ਉਸ ਦੇ ਨਾਲ ਹੀ … Read more
ਨਵੀਂ ਦਿੱਲੀ। ਪਿਛਲੇ ਦਿਨੀਂ ਪੰਜਾਬੀ ਅਕਾਦਮੀ, ਦਿੱਲੀ ਵੱਲੋਂ ਦੋ ਰੋਜ਼ਾ ‘ਪੰਜਾਬ ਦੇ ਪਰੰਪਰਕ ਸੰਗੀਤ ਦਾ ਉਤਸਵ’ ਦਾ ਆਯੋਜਨ, ਇੰਡੀਆ ਇੰਟਰਨੈਸ਼ਨਲ ਸੈਂਟਰ ਵਿਖੇ ਕੀਤਾ ਗਿਆ। ਉਤਸਵ ਦੇ ਪਹਿਲੇ ਦਿਨ ਭਾਈ ਮੋਹਨ ਸਿੰਘ ਅਤੇ ਭਾਈ ਸੁਖਦੇਵ ਸਿੰਘ ਭੈਣੀ ਸਾਹਿਬ ਵਾਲਿਆਂ ਨੇ ਪਰੰਪਰਕ ਬੰਦਿਸ਼ਾਂ ਦਾ ਗਾਇਨ ਕੀਤਾ। ਇਸ ਜੋੜੀ ਨੇ ਰਾਗ ਮਾਲਕੌਂਸ ਵਿਚ ‘ਯਾ ਰੱਬਾ ਮੇਰੀ ਬੇੜੀ ਨੂੰ … Read more
ਕੈਲਗਰੀ। ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ 13ਵੇਂ ਸਲਾਨਾ ਸਮਾਗਮ ਵਿਚ ਪ੍ਰਸਿੱਧ ਲੇਖਕ ਅਤੇ ਕੈਨੇਡਾ ਵਿਚ ਪੰਜਾਬੀ ਬੋਲੀ ਦੇ ਵਿਕਾਸ ਲਈ ਕੰਮ ਕਰਨ ਵਾਲੇ ਸਾਧੂ ਬਿਨਿੰਗ ਨੂੰ ਇਕਬਾਲ ਅਰਪਨ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਭਾ ਦੇ ਪ੍ਰਧਾਨ ਮਹਿੰਦਰਪਾਲ ਐਸ. ਪਾਲ, ਜਨਰਲ ਸਕੱਤਰ ਬਲਜਿੰਦਰ ਸੰਘਾ ਅਤੇ ਪਾਲੀ ਵਿਰਕ ਵੱਲੋਂ ਇਕਬਾਲ ਅਰਪਨ ਯਾਦਗਾਰੀ ਅਵਾਰਡ ਦੀ ਪਲੈਕ ਭੇਂਟ … Read more
ਤਰਕਸ਼ੀਲ ਸਭਿਆਚਾਰਕ ਸੁਸਾਇਟੀ ਆਫ ਕੈਨੇਡਾ ਦੀ ਸਲਾਨਾ ਚੋਣ ਮਿਤੀ 17 ਜੂਨ, 2012 ਦਿਨ ਐਤਵਾਰ ਨੂੰ ਪ੍ਰੋਗਰੈਸਿਵ ਕਲਚਰਲ ਸੈਂਟਰ # 126-7536, 130 ਸਟਰੀਟ ਵਿਖੇ ਦਿਨ ਦੇ 2:00 ਵਜੇ ਹੋਣ ਜਾ ਰਹੀ ਹੈ। ਇਸ ਚੋਣ ਵਿਚ ਸੁਸਾਇਟੀ ਨਾਲ ਜੁੜੇ ਮੈਂਬਰ ਹਿੱਸਾ ਲੈ ਸਕਦੇ ਹਨ। ਸੁਸਾਇਟੀ ਦੇ ਪ੍ਰਧਾਨ ਅਵਤਾਰ ਗਿੱਲ ਅਤੇ ਸਕੱਤਰ ਪਰਮਿੰਦਰ ਸਵੈਚ ਵੱਲੋਂ ਜਾਰੀ ਕੀਤੇ ਗਏ … Read more
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਚੋਣ ਨਤੀਜੇ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਚੋਣ ਵਿਚ ਕਰੀਬ 1400 ਲੇਖਕਾਂ ਨੇ ਵੋਟਾਂ ਪਾਈਆਂ। ਪੰਜਾਬ ਭਰ ਦੇ ਵੱਖ-ਵੱਖ ਸ਼ਹਿਰਾਂ ਤੋਂ ਬੱਸਾਂ ਅਤੇ ਕਾਰਾਂ ਵਿਚ ਜੱਥੇ ਬਣਾ ਕੇ ਪਹੁੰਚੇ ਮੈਂਬਰਾਂ ਨੇ ਹੁਮ-ਹੁੰਮਾ ਕੇ ਚੋਣ ਪ੍ਰਕਿਰਿਆ ਵਿਚ ਹਿੱਸਾ ਲਿਆ। ਪ੍ਰਧਾਨ ਦੇ ਅਹੁਦੇ ਲਈ ਕਰਨੈਲ ਸਿੰਘ ਨਿੱਝਰ ਅਤੇ ਬਲਦੇਵ ਸਿੰਘ ਸੜਕਨਾਮਾ ਚੋਣ … Read more
ਪ੍ਰੀਤਮ ਭਰੋਵਾਲ ਦਾ ਕਾਵਿ ਸੰਗ੍ਰਹਿ ‘ਪ੍ਰੀਤਮ ਬੂੰਦਾਂ‘ ਲੋਕ ਅਰਪਣ ਲੁਧਿਆਣਾ। ਕਾਵਿ-ਕੋਮਲਤਾ ਹਰ ਇਨਸਾਨ ਅੰਦਰ ਹੁੰਦੀ ਹੈ, ਇਹ ਵਿਚਾਰ ਪਦਮ ਸ਼੍ਰੀ ਡਾਕਟਰ ਸੁਰਜੀਤ ਪਾਤਰ ਨੇ ਇੰਟਰਨੈਸ਼ਨਲ ਪੰਜਾਬੀ ਨਾਟ ਅਕਾਡਮੀ ਚੈਰੀਟੇਬਲ ਟਰੱਸਟ ਵੱਲੋਂ ਅਯੋਜਤ ਇੱਕ ਵਿਸ਼ੇਸ ਸਮਾਗਮ ਵਿੱਚ ਉੱਘੇ ਸਮਾਜ ਸੇਵਕ ਪ੍ਰੀਤਮ ਸਿੰਘ ਭਰੋਵਾਲ ਦੇ ਕਾਵਿ ਸੰਗ੍ਰਹਿ ‘ ਪ੍ਰੀਤਮ ਬੂੰਦਾਂ‘ ਲੋਕ ਅਰਪਣ ਕਰਦਿਆਂ ਪ੍ਰਗਟਾਏ। ਮੁੱਖ ਮਹਿਮਾਨ ਵੱਜੋਂ … Read more
ਜਗਦੇਵ ਸਿੰਘ ਜੱਸੋਵਾਲ ਦੇ 77ਵੇਂ ਜਨਮ ਦਿਨ ਮੌਕੇ ਧਰਤੀ ਬਚਾਓ,ਧੀ ਬਚਾਓ ਦੇ ਸਕੰਲਪ ਨਾਲ ਵਿਸ਼ਵ ਸ਼ਾਂਤੀ ਲਈ ਅਰਦਾਸ -ਬਾਬਾ ਸੀਚੇਵਾਲ ਨੂੰ ਪੰਜਾਬੀ ਵਿਰਾਸਤ ਪੁਰਸਕਾਰ ਪ੍ਰਦਾਨ – ਲੁਧਿਅਣਾ। ਪਵਨ ਗੁਰੁ ਪਾਣੀ ਪਿਤਾ ਦੀ ਦਿੱਤੀ ਪ੍ਰੇਰਨਾ ਅਨੁਸਾਰ ਜ਼ਿੰਦਗੀ ਜਿਉਣਾ ਸਮੇਂ ਦੀ ਲੋੜ ਹੈ, ਇਹ ਵਿਚਾਰ ਵਾਤਾਵਰਣ ਕਾਮੇ ਦੇ ਤੌਰ ਤੇ ਵਿਸ਼ਵ ਪ੍ਰਸਿੱਧ ਹਸਤੀ ਸੰਤ ਬਾਬਾ ਬਲਬੀਰ ਸਿੰਘ … Read more
‘ਸਿੱਖ ਕੌਮ: ਹਸਤੀ ਤੇ ਹੋਣੀ’ ਪੁਸਤਕ ਰਿਲੀਜ਼ ਸਮਾਰੋਹ ਅਤੇ ਵਿਚਾਰ ਗੋਸ਼ਟੀ ਲੁਧਿਆਣਾ। ਸਿੱਖ ਧਰਮ ਰਾਜਨੀਤਕ ਪ੍ਰਭੂਸੱਤਾ ਦੀ ਬਜਾਏ ਨੈਤਿਕ ਸੱਤਾ ਦਾ ਲਖਾਇਕ ਹੈ, ਇਹ ਵਿਚਾਰ ਲੁਧਿਆਣਾ ਦੇ ਪੰਜਾਬੀ ਭਵਨ ਵਿਚ ਹੋਏ ਪੁਸਤਕ ਰਿਲੀਜ਼ ਸਮਾਰੋਹ ਅਤੇ ਵਿਚਾਰ ਗੋਸ਼ਟੀ ਦੌਰਾਨ ਚਾਰ ਘੰਟੇ ਚੱਲੀ ਪ੍ਰਭਾਵਸ਼ਾਲੀ ਬਹਿਸ ਵਿਚ ਭਾਗ ਲੈਂਦਿਆਂ ਪ੍ਰਿੰਸੀਪਲ ਅਮਰਜੀਤ ਸਿੰਘ ਪਰਾਗ ਨੇ ਪ੍ਰਗਟ ਕੀਤੇ। ਸਿੱਖ ਰਾਜਨੀਤੀ … Read more
ਪੰਜਾਬੀ ਸਿਨੇਮਾ ਦੀ ਮਸ਼ਹੂਰ ਚਰਿਤੱਰ ਅਦਾਕਾਰਾ ਨਿਰਮਲ ਰਿਸ਼ੀ ਵੱਲੋਂ ਨਿਰਦੇਸ਼ਿਤ, ਅਲਾਇਵ ਆਰਟਿਸਟ ਗਰੁੱਪ ਲੁਧਿਆਣਾ ਦਾ ਪੰਜਾਬੀ ਨਾਟਕ ‘ਮਾਂ ਮੈਨੂੰ ਮਾਰੀਂ ਨਾ’ 9 ਦਸੰਬਰ 2011 ਨੂੰ ਸ਼ਾਮ 7 ਵਜੇ ਪੰਜਾਬੀ ਭਵਨ, ਲੁਧਿਆਣਾ ਵਿਖੇ ਮੰਚਿਤ ਕੀਤਾ ਜਾ ਰਿਹਾ ਹੈ। ਗਰੁੱਪ ਦੇ ਕੋਆਰਡੀਨੇਟਰ ਨਿਰਮਲ ਰਿਸ਼ੀ ਬਲਵਿੰਦਰ ਗਿੱਲ ਤੇ ਜਨਮੇਜਾ ਜੌਹਲ ਨੇ ਦੱਸਿਆ ਕਿ ਇਹ ਨਾਟਕ ਸ਼ਹਿਰ ਵਾਸੀਆਂ ਲਈ … Read more
ਮਾਨਸਾ। ਉਕਾਬ ਚੇਤਨਾ ਮੰਚ, ਮਾਨਸਾ ਵੱਲੋਂ ਸ਼ਾਇਰ ਬਲਜੀਤ ਪਾਲ ਸਿੰਘ ਦੀ ਤੀਸਰੀ ਗ਼ਜ਼ਲ ਪੁਸਤਕ ‘ਬੁੱਤਾਂ ਵਰਗੇ ਲੋਕ’ ਬਾਰੇਵਿਚਾਰ ਗੋਸ਼ਟੀ 4 ਦਸੰਬਰ ਨੂੰ ਸਵੇਰੇ ਸਾਢੇ ਦੱਸ ਵਜੇ ਸਰਕਾਰੀ ਪ੍ਰਾਇਮਰੀ ਸਕੂਲ,ਜਵਾਹਰਕੇ (ਮਾਨਸਾ) ਵਿਖੇ ਕਰਵਾਈ ਜਾ ਰਹੀ ਹੈ। ਗੋਸ਼ਟੀ ਦੌਰਾਨ ਪੰਜਾਬੀ ਯੂਨੀਵਰਸਿਟੀ,ਪਟਿਆਲਾ ਦੇ ਅਸਿਸਟੈਂਟ ਪ੍ਰੋਫੈਸਰ ਡਾ. ਮੋਹਨ ਤਿਆਗੀ ਅਤੇ ਡਾ.ਕਰਨੈਲ ਵੈਰਾਗੀ ਪੁਸਤਕ ਬਾਰੇ ਪਰਚਾ ਪੜ੍ਹਨਗੇ। ਮੁੱਖ ਮਹਿਮਾਨ ਵੱਜੋਂ … Read more
ਲੁਧਿਆਣਾ। 31 ਜੁਲਾਈ।ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਇਜਲਾਸ ਵਿਚ ਪ੍ਰਸਿੱਧ ਗਲਪਕਾਰ ਅਤੇ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਦਲੀਪ ਕੌਰ ਟਿਵਾਣਾ ਨੂੰ ਅਕਾਡਮੀ ਦਾ ਸਰਵ-ਉੱਚ ਸਨਮਾਨ ਫ਼ੈਲੋਸ਼ਿਪ ਪ੍ਰਦਾਨ ਕੀਤੀ ਗਈ। ਫ਼ੈਲੋਸ਼ਿਪ ਵਿਚ ਇੱਕੀ ਹਜ਼ਾਰ ਰੁਪਏ ਦੀ ਰਾਸ਼ੀ, ਸਨਮਾਨ ਚਿੰਨ੍ਹ ਅਤੇ ਦੋਸ਼ਾਲਾ ਸ਼ਾਮਲ ਸਨ। ਡਾ• ਟਿਵਾਣਾ ਬਾਰੇ ਸਨਮਾਨ ਪੱਤਰ ਪ੍ਰਸਿੱਧ ਨਾਟਕਕਾਰ ਪ੍ਰੋ• ਅਜਮੇਰ ਸਿੰਘ ਔਲਖ ਨੇ … Read more
ਲੁਧਿਆਣਾ। 24 ਜੂਨਸੂਚਨਾ (ਖ਼ਬਰ), ਸਤਿਅਮ, ਸ਼ਿਵਮ, ਸੁੰਦਰਮ ਸਿਧਾਂਤ ਤੇ ਅਧਾਰਿਤ ਹੋਣੀ ਚਾਹੀਦੀ ਹੈ, ਜਿਸ ਦਾ ਮੂਲ ਸੱਚ ਤੇ ਕੇਂਦਰਿਤ ਹੋਵੇ, ਸੂਚਨਾ ਲੋਕ ਭਲਾਈ ਲਈ ਹੋਵੇ ਅਤੇ ਉਸ ਨੂੰ ਬੜੇ ਸਖਾਲੇ ਅਤੇ ਤਰੀਕੇ ਨਾਲ ਪਾਠਕਾਂ ਨੂੰ ਪਰੋਸਿਆ ਜਾਵੇ। ਇਹ ਗੱਲ ਉੱਘੇ ਪੱਤਰਕਾਰ ਅਮਿਤ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਚੱਲ ਰਹੇ 21 ਦਿਨਾਂ ਪ੍ਰੋਗਰਾਮ ਦੌਰਾਨ ਅੱਜ ਵਿਸ਼ੇਸ਼ … Read more
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਉੱਘੇ ਵਿਦਵਾਨ ਹਰਨਾਮ ਸਿੰਘ ਸ਼ਾਨ ਅਤੇ ਕੈਨੇਡਾ ਵਿਚ ਅਕਾਡਮੀ ਦੇ ਕਨਵੀਨਰ ਅਤੇ ਉੱਘੇ ਪੰਜਾਬੀ ਕਵੀ ਦਰਸ਼ਨ ਗਿੱਲ ਦੇ ਦਿਹਾਂਤ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਡਾ• ਸ਼ਾਨ ਦੀ ਮੌਤ ਨਾਲ ਇਕ ਸੁੱਘੜ ਵਿਦਵਾਨ, ਨਿਰਪੱਖ ਸੰਪਾਦਕ ਅਤੇ ਗੁਰਬਾਣੀ ਦੇ ਗਿਆਤਾ ਪੰਜਾਬੀ ਸਾਹਿਤ ਜਗਤ ਤੋਂ ਹਮੇਸ਼ਾ ਲਈ ਵਿੱਛੜ ਗਏ ਹਨ । ਅਕਾਡਮੀ … Read more
ਨਵੀਂ ਦਿੱਲੀ | ਬਖ਼ਸ਼ਿੰਦਰਇਸ ਵਾਰ ਮੈਂ ਦਿੱਲੀ ਹੀ ਨਹੀਂ ਦੇਖੀ, ਦਿੱਲੀ ਵਿਚ ਦੋ ਨਾਟਕ ਵੀ ਦੇਖੇ।ਇਨ੍ਹਾਂ ਵਿਚੋਂ ਇਕ ਨਾਟਕ ਸੀ, ਅਸਗ਼ਰ ਵਜ਼ਾਹਤ ਦਾ ਲਿਖਿਆ ਹੋਇਆ ‘ਜਿਸ ਲਾਹੌਰ ਨਹੀਂ ਦੇਖਿਆ ਉਹ ਜੰਮਿਆ ਹੀ ਨਹੀਂ’। ਦੂਜਾ ਨਾਟਕ ਸੀ, ਡਾ. ਆਤਮਜੀਤ ਦਾ ਲਿਖਿਆ ਹੋਇਆ ‘ਗ਼ਦਰ ਐਕਸਪ੍ਰੈੱਸ’। ਪਹਿਲਾ ਨਾਟਕ ਅਸਲ ਵਿਚ ਦੂਜਾ ਹੈ, ਜਿਸ ਕਰ ਕੇ ਪਹਿਲੇ ਦਾ ਜ਼ਿਕਰ … Read more
ਯੂਨੀਵਰਸਿਟੀ ਵਿੱਚ ਗੁਜ਼ਾਰੇ ਹਰ ਪਲ ਦਾ ਮੇਰੀ ਸਿਰਜਨਾ ਵਿੱਚ ਅਹਿਮ ਯੋਗਦਾਨ-ਪਾਤਰ ਲੁਧਿਆਣਾ। 22 ਅਪ੍ਰੈਲ: ਪੰਜਾਬੀ ਦੇ ਉੱਘੇ ਸ਼ਾਇਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਡਾ: ਸੁਰਜੀਤ ਪਾਤਰ ਨੂੰ ਉਨ੍ਹਾਂ ਦੇ ਕਾਵਿ ਸੰਗ੍ਰਿਹ ‘ਲਫ਼ਜ਼ਾਂ ਦੀ ਦਰਗਾਹ’ ਬਦਲੇ ਮਿਲੇ ਸਰਸਵਤੀ ਪੁਰਸਕਾਰ ਲਈ ਯੂਨੀਵਰਸਿਟੀ ਵੱਲੋਂ ਕਰਵਾਏ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ … Read more
ਲੁਧਿਆਣਾ ਤੋਂ ਅੱਜ ਖਬਰ ਆਈ ਹੈ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਵੈੱਬ-ਸਾਈਟ ਦੀ ਦੋ ਸਾਲ ਬਾਦ ਮੁੜ ਘੁੰਡ-ਚੁਕਾਈ ਹੋਈ ਹੈ। ਵੈੱਬ-ਸਾਈਟ ਖੋਲ੍ਹ ਕੇ ਨਜ਼ਰਸਾਨੀ ਕੀਤੀ ਤਾਂ ਪਤਾ ਲੱਗਾ, ਹਰ ਦੋ ਸਾਲ ਬਾਅਦ ਹੋਣ ਵਾਲੀ ਚੋਣ ਦੇ ਦੀ ਤਰੀਕ ਤੋਂ ਵੀ ਘੁੰਡ ਚੁੱਕ ਦਿੱਤਾ ਗਿਆ ਹੈ। ਚੋਣਾਂ ਦੀਆਂ ਨਾਮਜ਼ਦਗੀਆਂ ਭਰੇ ਜਾਣ ਅਤੇ ਵੱਖ-ਵੱਖ ਧੜਿਆਂ ਦੇ ਚੋਣ … Read more
ਲੁਧਿਆਣਾ: ਬੀਤੇ ਦਿਨੀਂ ਦਲਵੀਰ ਸਿੰਘ ਲੁਧਿਆਣਵੀ ਦਾ ਪਲੇਠਾ ਨਿਬੰਧ-ਸੰਗ੍ਰਹਿ ‘ਲੋਕ-ਮਨ ਮੰਥਨ’ ਦੀ ਘੁੰਡ ਚੁਕਾਈ, ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਵਿਖੇ ਉਪ-ਕੁਲਪਤੀ ਡਾ. ਵੀ ਕੇ ਤਨੇਜਾ ਨੇ ਕੀਤੀ। ਡਾ. ਤਨੇਜਾ ਨੇ ਕਿਹਾ, “ਮੈਨੂੰ ਮਾਣ ਹੈ ਕਿ ਸਾਡੇ ਹੀ ਸਟਾਫ ਵਿਚੋਂ ਇਕ ਮੈਂਬਰ ਦਲਵੀਰ ਸਿੰਘ ਲੁਧਿਆਣਵੀ ਨੇ ਯੂਨੀਵਰਸਿਟੀ ਦੀ ਸੇਵਾ ਦੇ ਨਾਲ-ਨਾਲ ਆਪਣੀ … Read more
‘‘ ਬਾਤ ਜੋ ਪਾਨੀ ਮੇਂ ਘੁਲਤੀ ਜਾਤੀ ਗੁਰਬਾਣੀ ਮੇਂ ਥੀ , ਬਾਤ ਵੋ ਬਸ ਤੇਰੇ ਹੀ ਚਿਹਰਾ ਏ ਨੂਰਾਨੀ ਮੇਂ ਥੀ ’’ ਇਹ ਸਤਰਾਂ, ਉਰਦੂ ਸ਼ਾਇਰ ਸਤੀਸ਼ ਬੇਦਾਗ਼ ਨਵ-ਸਿਰਜਤ ਸਾਹਿਤਕ ਮੰਚ ਸੁਖ਼ਨ ਸੁਨੇਹੇ ਦੇ ਰਾਮਦਾਸ ਪੈਰਾਮੈਡੀਕਲ ਕਾਲਜ , ਮੁਕਤਸਰ ਵਿਖੇ ਹੋਏ ਪਹਿਲੇ ਸਮਾਗਮ ਦੌਰਨਾ ਪੜ੍ਹੀਆਂ। ਇਸ ਮੌਕੇ ਲੰਡਨ ਰਹਿੰਦੇ ਸ਼ਾਇਰ ਸੁਰਿੰਦਰ ਸਲੀਮ ਦੀਆਂ ਦੋ ਕਾਵਿ-ਪੁਸਤਕਾਂ … Read more
ਜੈਤੋ-ਪੰਜਾਬੀ ਸਾਹਿਤ ਸਭਾ (ਰਜਿ.) ਜੈਤੋ ਵੱਲੋਂ ਉਸਤਾਦ ਗ਼ਜ਼ਲਗੋ ਮਰਹੂਮ ਦੀਪਕ ਜੈਤੋਈ ਦੀ ਯਾਦ ਵਿਚ ਸ਼ੁਰੂ ਕੀਤਾ ਗਿਆ ਦੀਪਕ ਜੈਤੋਈ ਐਵਾਰਡ ਇਸ ਵਾਰ ਪੰਜਾਬੀ ਦੇ ਪ੍ਰਸਿੱਧ ਗ਼ਜ਼ਲਗੋ ਜਸਵਿੰਦਰ ਨੂੰ ਅਤੇ ਇਸ ਸਾਲ ਤੋਂ ਸ਼ੁਰੂ ਕੀਤਾ ਜਾ ਰਿਹਾ ਪ੍ਰੋ. ਰੁਪਿੰਦਰ ਮਾਨ ਯਾਦਗਾਰੀ ਐਵਾਰਡ ਉਘੇ ਕਵੀ ਜਸਵੰਤ ਜ਼ਫਰ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ … Read more
ਜੈਤੋ-( ਹਰਦਮ ਸਿੰਘ ਮਾਨ)– ਅੱਜ ਦੀ ਪੰਜਾਬੀ ਕਹਾਣੀ ਜ਼ਿੰਦਗੀ ਦੀਆਂ ਅਨੇਕਾਂ ਪਰਤਾਂ ਬਹੁਤ ਹੀ ਕਲਾਤਮਿਕ ਢੰਗ ਨਾਲ ਪੇਸ਼ ਕਰ ਰਹੀ ਹੈ ਅਤੇ ਕਿਸੇ ਵੀ ਪੱਖੋਂ ਇਹ ਦੂਜੀਆਂ ਭਾਰਤੀ ਭਾਸ਼ਾਵਾਂ ਤੋਂ ਪਿੱਛੇ ਨਹੀਂ। ਇਹ ਸ਼ਬਦ ਵਿਸ਼ਵ ਪ੍ਰਸਿੱਧ ਸਾਹਿਤਕਾਰ, ਪਦਮ ਸ੍ਰੀ ਪ੍ਰੋ. ਗੁਰਦਿਆਲ ਸਿੰਘ ਨੇ ਇਥੇ ਪੰਜਾਬੀ ਸਾਹਿਤ ਸਭਾ ਜੈਤੋ ਦੇ ਪ੍ਰਧਾਨ ਹਰਜਿੰਦਰ ਸਿੰਘ ਸੂਰੇਵਾਲੀਆ ਦਾ ਨਵਾਂ … Read more
ਸ਼ਾਇਦ ਇਹ ਪੰਜਾਬ ਦੇ ਇਤਿਹਾਸ ਵਿਚ ਪਹਿਲਾ ਮੌਕਾ ਸੀ, ਜਦੋਂ ਪੰਜਾਬ ਦੇ ਉਨ੍ਹਾਂ ਨਾਇਕਾਂ ਦੀ ਜ਼ਿੰਦਗੀ ਨੂੰ ਉਨ੍ਹਾਂ ਦੇ ਵਾਰਿਸਾਂ ਨੇ ਰੂ-ਬ-ਰੂ ਦੇਖਿਆ, ਜਿਨ੍ਹਾਂ ਨੇ ਦੇਸ਼ ਅਤੇ ਪੰਜਾਬੀਅਤ ਦਾ ਨਾਮ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਲਿਖਿਆ ਹੈ। ਕਰਤਾਰ ਸਿੰਘ ਸਰਾਭਾ, ਭਗਤ ਸਿੰਘ, ਊਧਮ ਸਿੰਘ, ਸਿਪਾਹੀ ਮੱਲ ਸਿੰਘ, ਲਾਲ ਚੰਦ ਯਮਲਾ ਜੱਟ, ਸਭ ਦੀ ਆਪਣੀ ਆਪਣੀ … Read more
ਲੁਧਿਆਣਾ: 1 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਪ੍ਰਿਤਪਾਲ ਸਿੰਘ ਲੁਬਾਣਾ ਨੇ ਯੂਨੀਵਰਸਿਟੀ ਦੀ ਯੰਗ ਰਾਈਟਰਜ਼ ਐਸੋਸੀਏਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਦੇ 102ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਵਿਤਾ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਕਿਹਾ ਹੈ ਕਿ ਨੌਜਵਾਨ ਪੀੜ੍ਹੀ ਸ਼ਹੀਦ ਭਗਤ ਸਿੰਘ ਦੇ ਸਸ਼ਤਰਾਂ ਵੱਲ ਹੀ ਨਾ ਵੇਖੀ ਜਾਵੇ ਸਗੋਂ ਉਨ੍ਹਾਂ ਦੇ ਲਿਖੇ … Read more
ਮਿੱਤਰ ਪਿਆਰਿਓ!!! ਪੰਜਾਬੀ ਸੱਭਿਆਚਾਰ ਵਿੱਚ ਸੱਥ ਦਾ ਖਾਸ ਮਹੱਤਵ ਹੈ। ਸੱਥ ਓਹੀ ਥਾਂ ਹੈ ਜਿੱਥੇ ਇਲਾਕੇ ਜਾਂ ਪਿੰਡ ਦੇ ਸੱਜਣ ਇਕੱਠਾ ਹੋ ਕੇ ਮੌਜੂਦਾ ਗੱਲਾਂ ਬਾਤਾਂ ਕਰਦੇ ਰੋਜ਼ਾਨਾ ਦੀਆਂ ਤੰਗੀਆਂ ਤੁਰਸ਼ੀਆਂ, ਖੁਸ਼ੀਆਂ ਗਮੀਆਂ, ਹਾਸੇ ਠਠੇ, ਆਲੇ ਦੁਆਲੇ ਵਾਪਰਦੇ ਘਟਨਕ੍ਰਮਾਂ ‘ਤੇ ਚਿੰਤਾ ‘ਤੇ ਚਿੰਤਨ ਕਰਦੇ ਹਨ। ਲਫਜ਼ਾਂ ਦਾ ਪੁਲ ਉੱਪਰ ਵੀ ਇਹੋ ਜਿਹੀ ਹੀ ਇੱਕ ਸੱਥ … Read more
You cannot copy content of this page.
ਕਾਪੀ ਕਰਨਾ ਮਨ੍ਹਾਂ ਹੈ।
ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com