ਲੁਧਿਆਣਾ ‘ਚ ਸਰਤਾਜ ਦੀ ਮਹਿਫ਼ਿਲ
ਵਿਦੇਸ਼ਾਂ ਚ ਵਸੇ ਸਰੋਤਿਆਂ ਨੂੰ ਆਪਣੀ ਸ਼ਾਇਰੀ, ਵਖਰੇ ਅੰਦਾਜ਼ ਅਤੇ ਸੂਫ਼ੀ ਰੰਗ ਵਿਚ ਰੰਗੀ ਗਾਇਕੀ ਰਾਹੀਂ ਪੰਜਾਬੀਅਤ ਦੇ ਰੰਗ ਵਿਚ ਰੰਗਣ ਤੋਂ ਬਾਅਦ ਨੌਜਵਾਨ ਗਾਇਕ ਸਤਿੰਦਰ ਸਰਤਾਜ ਨੇ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਆਪਣੇ ਗਾਇਕੀ ਦੇ ਜਾਦੂ ਨਾਲ ਸਰੋਤਿਆਂ ਨੂੰ ਕੀਲ ਲਿਆ। ਇਸ ਮੌਕੇ ਸੰਬੋਧਿਤ ਕਰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ … Read more