ਭਗਤ ਸਿੰਘ ਦੇ ਸਸ਼ਤਰਾਂ ਦੀ ਬਜਾਇ ਵਿਚਾਰਾ ਤੋਂ ਸੇਧ ਲਓ
ਲੁਧਿਆਣਾ: 1 ਅਕਤੂਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਪ੍ਰਿਤਪਾਲ ਸਿੰਘ ਲੁਬਾਣਾ ਨੇ ਯੂਨੀਵਰਸਿਟੀ ਦੀ ਯੰਗ ਰਾਈਟਰਜ਼ ਐਸੋਸੀਏਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਦੇ 102ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਵਿਤਾ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਕਿਹਾ ਹੈ ਕਿ ਨੌਜਵਾਨ ਪੀੜ੍ਹੀ ਸ਼ਹੀਦ ਭਗਤ ਸਿੰਘ ਦੇ ਸਸ਼ਤਰਾਂ ਵੱਲ ਹੀ ਨਾ ਵੇਖੀ ਜਾਵੇ ਸਗੋਂ ਉਨ੍ਹਾਂ ਦੇ ਲਿਖੇ … Read more