Punjabi Story । ਜ਼ਖ਼ਮ । ਜਿੰਦਰ । Jinder
ਮੈਂ ਆਪਣੇ ਜਿਉਂਦਿਆਂ ਜੀਅ ਇਹ ਜ਼ਖਮ ਨ੍ਹੀਂ ਭਰਣ ਦੇਣੇ। ਇਹ ਜ਼ਖਮ ਰਿਸਦੇ ਰਹਿਣੇ ਚਾਹੀਦੇ ਆ। ਇਨ੍ਹਾਂ ’ਚ ਵਾਰ-ਵਾਰ ਕੀੜੇ ਪੈਣੇ ਚਾਹੀਦੇ ਆ। ਮੈਂ ਜਮਨੇ ਨਾਲੋਂ ਵੀ ਮਾੜੀ ਮੌਤੇ ਮਰਨਾ ਚਾਹੁੰਦਾ ਆਂ।
ਮੈਂ ਆਪਣੇ ਜਿਉਂਦਿਆਂ ਜੀਅ ਇਹ ਜ਼ਖਮ ਨ੍ਹੀਂ ਭਰਣ ਦੇਣੇ। ਇਹ ਜ਼ਖਮ ਰਿਸਦੇ ਰਹਿਣੇ ਚਾਹੀਦੇ ਆ। ਇਨ੍ਹਾਂ ’ਚ ਵਾਰ-ਵਾਰ ਕੀੜੇ ਪੈਣੇ ਚਾਹੀਦੇ ਆ। ਮੈਂ ਜਮਨੇ ਨਾਲੋਂ ਵੀ ਮਾੜੀ ਮੌਤੇ ਮਰਨਾ ਚਾਹੁੰਦਾ ਆਂ।
ਕੁਝ ਹਫਤਿਆਂ ਤੋਂ ਮੈਂ ਇਕੱਲਾ ਨਹੀਂ ਰਹਿੰਦਾ। ਇਕੱਲਾ ਹੋਵਾਂ ਤਾਂ ਮੈਨੂੰ ਜਮੀਲ ਦੀ ਯਾਦ ਆ ਜਾਂਦੀ ਹੈ। ਮੈਂ ਪ੍ਰੇਸ਼ਾਨ ਹੁੰਦਾ ਹਾਂ। ਜ਼ਖ਼ਮੀ ਹੋਇਆ ਜਮੀਲ ਮੇਰੇ ਸਾਹਮਣੇ ਆ ਖੜਦਾ ਹੈ। ਮੇਰੇ ਵੱਲ ਸਿੱਧਾ ਹੀ ਦੇਖਦਾ ਹੋਇਆ ਪੁੱਛਦਾ ਹੈ, ‘‘ਤੁਹਾਡੇ ਮਜ਼ਹਬੀ ਗ੍ਰੰਥ ਮੌਤ ਬਾਰੇ ਕੀ ਆਂਹਦੇ ਨੇ?’’ ਮੈਨੂੰ ਇਸ ਗੱਲ ਦਾ ਪਤਾ ਨਹੀਂ ਲੱਗਦਾ ਕਿ ਉਹ ਇਹੀ … Read more
You cannot copy content of this page.
ਕਾਪੀ ਕਰਨਾ ਮਨ੍ਹਾਂ ਹੈ।
ਆਪਣੀ ਪਸੰਦ ਦੀ ਪੋਸਟ ਪ੍ਰਾਪਤ ਕਰਨ ਲਈ ਈ-ਮੇਲ ਕਰੋ lafzandapul@gmail.com